Breaking NewsD5 specialNewsPunjab

Big Breaking-ਕਰਫ਼ਿਊ ਤੋਂ ਲੋਕਾਂ ਲਈ ਰਾਹਤ ਦੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਹੁਣੇ-ਹੁਣੇ ਵੱਡਾ ਐਲਾਨ

ਚੰਡੀਗੜ੍ਹ, 6 ਮਈ, 2020: ਪੰਜਾਬ ਸਰਕਾਰ ਨੇ ਸੂਬੇ ‘ਚ ਦੁਕਾਨਾਂ ਖੋਲ੍ਹਣ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਜਿਸ ਅਨੁਸਾਰ ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣੀਆਂ। ਜਦੋਂ ਕਿ ਅਡੀਸਨ ਚੀਫ ਸੈਕਟਰੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਬੈਂਕਾਂ ‘ਚ ਜਨਤਕ ਲੈਣ-ਦੇਣ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button