NewsBreaking NewsD5 specialPoliticsPunjab

BIG BREAKING-ਕਿਸਾਨਾਂ ਲਈ ਵੱਡੀ ਖ਼ਬਰ,ਮੋਦੀ ਦੇ ਮੰਤਰੀ ਕਰਵਾਉਣਗੇ ਖੇਤੀ ਕਾਨੂੰਨ ਰੱਦ?

ਫਾਜ਼ਿਲਕਾ : ਵੱਡੀ ਖ਼ਬਰ ਬੀਜੇਪੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ‘ਚ ਆਪਸੀ ਮਤਭੇਦ ਪੈਂਦੇ ਦਿਖਾਈ ਦੇ ਰਹੇ ਹਨ। ਦਰਅਸਲ ਬੀਜੇਪੀ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਦੇ ਦਿੱਤੇ ਕਿਸਾਨਾਂ ਦੇ ਹੱਕ ‘ਚ ਬਿਆਨ ਨੇ ਸਿਆਸਤ ‘ਚ ਭੂਚਾਲ ਲਿਆ ਦਿੱਤਾ ਹੈ। ਭਾਜਪਾ ਮੰਤਰੀ ਦਾ ਕਹਿਣਾ ਹੈ ਪਿਛਲੇ ਮਹੀਨੇ ਤੋਂ ਲਗਾਤਾਰ ਕਿਸਾਨ ਸੜਕਾਂ ‘ਤੇ ਬੈਠੇ ਹਨ। ਉਨ੍ਹਾਂ ਦੀ ਸੁਣਨ ਵਾਲਾ ਕੋਈ ਨਹੀਂ ਹੈ ਏਨਾ ਹੀ ਨਹੀਂ ਭਾਜਪਾ ਦੇ ਸਾਬਕਾ ਮੰਤਰੀ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਹੱਕ ‘ਚ ਬੀਜੇਪੀ ਹਾਈਕਾਮਨ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਸ ਸਮੇਂ ਮੇਰੀ ਕੋਈ ਸੁਣਵਾਈ ਨਹੀਂ ਹੋਈ।

ਕੈਪਟਨ ਦੇ ਵੱਡੇ ਮੰਤਰੀ ਦਾ ਵੱਡਾ ਐਲਾਨ !ਕਿਸਾਨ ਕਰਤੇ ਬਾਗੋ ਬਾਗ਼ !

ਉਨ੍ਹਾਂ ਨੇ ਕਿਹਾ ਕਿ ਬੀਜੇਪੀ ਨੂੰ ਸਾਫ਼ ਦਿਖਾਈ ਦੇ ਰਿਹਾ ਹੈ ਕਿਸਾਨ ਸੜਕਾਂ ‘ਤੇ ਹਨ ਪਰ ਫੇਰ ਵੀ ਖੇਤੀ ਕਾਨੂੰਨਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਜਾ ਰਹੀ। ਬੀਜੇਪੀ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਦਾ ਆਪਣੀ ਪਾਰਟੀ ਪ੍ਰਤੀ ਸਵਾਲ ਖੜੇ ਕਰਨਾ ਕਿਤੇ ਨਾ ਕਿਤੇ ਬੀਜੇਪੀ ਮੰਤਰੀ ਦੇ ਮਨ ‘ਚ ਕਿਸਾਨਾਂ ਪ੍ਰਤੀ ਦਰਦ ਝਲਕ ਰਿਹਾ ਹੈ। ਕਿਸਾਨਾਂ ਨੂੰ ਦਲਾਲ ਕਹਿਣ ‘ਤੇ ਵੀ ਬੇਜੀਪੀ ਮੰਤਰੀ ਨੇ ਸਖਤ ਸ਼ਬਦਾਂ ‘ਚ ਅਲੋਚਨਾਂ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button