Breaking NewsD5 specialIndiaNewsPolitics

BIG BREAKING-ਕੇਜਰੀਵਾਲ ਨੂੰ ਲੱਗਿਆ ਬਹੁਤ ਵੱਡਾ ਝਟਕਾ! ਵੱਡੇ ਸਿੱਖ ਲੀਡਰ ਨੇ ਛੱਡਿਆ ਸਾਥ

ਨਵੀਂ ਦਿੱਲੀ : ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਆਪ ਦੇ ਸੀਨੀਅਰ ਆਗੂ ਸਤਨਾਮ ਸਿੰਘ ਮਰਵਾਹ ਪਾਰਟੀ ਛੱਡ ਕੇ ਮਨਜਿੰਦਰ ਸਿਰਸਾ ਤੇ ਹਰਮੀਤ ਕਾਲਕਾ ਦੀ ਅਗਵਾਈ ‘ਚ ਸ੍ਰੋਮਣੀ ਅਕਾਲੀ ਦਲ ਦਿੱਲੀ ‘ਚ ਸ਼ਾਮਲ ਹੋ ਗਏ। ਪਾਰਟੀ ‘ਚ ਸ਼ਾਮਲ ਹੁੰਦੇ ਸਾਰ ਹੀ ਸ੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਮਰਵਾਹ ਨੂੰ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦਾ ਵਾਇਸ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ।

ਪੰਜਾਬ ਦੇ ਏਸ ਦਬੰਗ ਅਫਸਰ ਦੇ ਹੋ ਰਹੇ ਨੇ ਮੁੱਖ ਮੰਤਰੀ ਤੱਕ ਚਰਚੇ !

ਪਾਰਟੀ ‘ਚ ਸ਼ਾਮਲ ਹੁੰਦੇ ਸਾਰ ਹੀ ਸਤਨਾਮ ਸਿੰਘ ਵੱਲੋਂ ਆਪ ਨੂੰ ਛੱਡ ਅਕਾਲੀ ਦਲ ਦੀਆਂ ਤਾਰੀਫਾਂ ਕਰਨੀਆਂ ਸੁਰੂ ਕਰ ਦਿੱਤੀਆ।ਦੱਸ ਦਈਏ ਕਿ ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੀ ਸੰਗਤ ਨੂੰ ਅਪੀਲ ਕੀਤੀ ਕੀ ਉਹ ਕੇਜਰੀਵਾਲ ਜਾਂ ਉਸਦੀ ਸਰਕਾਰ ਦੇ ਲਾਰੇ ‘ਚ ਨਾ ਆਉਣ ਨਹੀਂ ਤਾਂ ਇਹ ਲੋਕ ਸੂਬੇ ਨੂੰ ਬਰਬਾਦ ਕਰ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button