Breaking NewsD5 specialNewsPoliticsPunjab

Big Breaking-ਕੈਪਟਨ ਦਾ ਵੱਡਾ ਫੈਸਲਾ, ਪੰਜਾਬ ‘ਚ 14 ਅਪ੍ਰੈਲ ਤੱਕ ਵਧਿਆ ਕਰਫਿਊ

ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਤੀਜੀ ਮੌਤ ਹੋਣ ਨਾਲ ਸਰਕਾਰ ਸਕਤੇ ਵਿੱਚ ਹੈ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸੀਮਾਵਾਂ ਸੀਲ ਕਰਨ ਦਾ ਆਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਕਰਫਿਊ 14 ਅਪ੍ਰੈਲ 2020 ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ ਨੇ ਕਾਰਖਾਨਿਆਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਸੀ, ਜਿਸਦਾ ਕਾਰਖਾਨਿਆ ਦੇ ਮਾਲਕ ਵਿਰੋਧ ਕਰ ਰਹੇ ਹਨ।

Big Breaking-ਕੈਪਟਨ ਦਾ ਵੱਡਾ ਫੈਸਲਾ, ਪੰਜਾਬ ‘ਚ 14 ਅਪ੍ਰੈਲ ਤੱਕ ਵਧਿਆ ਕਰਫਿਊ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਸਦੇ ਲਈ ਆਪਾਤਕਾਲੀਨ ਇੰਤਜ਼ਾਮ ਕਰਨ। ਹਰ ਹਾਲ ਵਿੱਚ ਕੋਰੋਨਾਵਾਇਰਸ ਤੋਂ ਜਿੱਤ ਹਾਸਿਲ ਕਰਨੀ ਹੈ। ਸਰਕਾਰ ਦੇ ਇਸ ਆਦੇਸ਼ ਤੋਂ ਅਨੁਮਾਨ ਲਗਾਇਆ ਜਾ ਸਕਦਾ ਹੈ ਕਿ ਹਾਲਤ ਕਾਫੀ ਗੰਭੀਰ ਹੋ ਰਹੀ ਹੈ। ਪੰਜਾਬ ਦੀਆਂ ਸੀਮਾਵਾਂ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ ਅਤੇ ਕਸ਼ਮੀਰ, ਰਾਜਸਥਾਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button