Big Breaking-ਕੈਬਨਿਟ ਮੀਟਿੰਗ ‘ਚ MANPREET ਦਾ ਫੁੱਟਿਆ ਗੁੱਸਾ, CAPTAIN ਨੂੰ ਦਿੱਤਾ ਠੋਕਵਾਂ ਜਵਾਬ, ਦੇਣਗੇ ਅਸਤੀਫਾ?
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ‘ਚ ਮੰਤਰੀਆਂ ਵੱਲੋਂ ਮੁੱਖ ਸਕੱਤਰ ਕਰਨ ਅਵਤਾਰ ‘ਤੇ ਦੁਰਵਿਹਾਰ ਕਰਨ ਦੇ ਦੋਸ਼ ਲਾਏ ਗਏ ਅਤੇ ਸਰਵ ਸੰਮਤੀ ਨਾਲ ਉਨ੍ਹਾਂ ਦਾ ਬਾਈਕਾਟ ਕਰਕੇ ਇਕ ਮਤਾ ਪਾਸ ਕੀਤਾ ਗਿਆ। ਇਸ ਮਤੇ ‘ਚ ਐਲਾਨ ਕੀਤਾ ਗਿਆ ਕਿ ਕੈਬਨਿਟ ਦੀ ਕਿਸੇ ਵੀ ਬੈਠਕ ‘ਚ ਮੰਤਰੀ ਸ਼ਾਮਲ ਨਹੀਂ ਹੋਣਗੇ, ਜੇਕਰ ਉਸ ਕੈਬਨਿਟ ਬੈਠਕ ਨੂੰ ਕਰਨ ਅਵਤਾਰ ਕਰਾਉਂਦੇ ਹਨ।
Punjab Police Viral | ਪੁਲਿਸ ਦੀ ਗੁੰਡਾਗਰਦੀ, ਧੱਕੇ ਨਾਲ ਸ਼ਰਾਬ ਪਿਆ ਕੇ ਕੁੱਟਿਆ ਨੌਜਵਾਨ | MLA LIVE
ਉਨ੍ਹਾਂ ਨੇ ਇਹ ਫੈਸਲਾ ਮੁੱਖ ਮੰਤਰੀ ‘ਤੇ ਛੱਡ ਦਿੱਤਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵੀ ਇਹੀ ਕਿਹਾ ਗਿਆ ਕਿ ਜੇਕਰ ਮੁੱਖ ਸਕੱਤਰ ਮੀਟਿੰਗ ‘ਚ ਸ਼ਾਮਲ ਹੋਏ ਤਾਂ ਉਹ ਉਸ ਮੀਟਿੰਗ ‘ਚ ਨਹੀਂ ਆਉਣਗੇ, ਜਿਸ ਤੋਂ ਬਾਅਦ ਸਰਵ ਸੰਮਤੀ ਨਾਲ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ। ਇਸ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਆਬਕਾਰੀ ਨੀਤੀ ਸੰਸ਼ੋਧਨ ਬਾਰੇ ਫੈਸਲਾ ਲੈਣ ਦਾ ਅਧਿਕਾਰ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.