Breaking NewsD5 specialIndiaNewsPunjabUncategorized

Big Breaking-ਕੋਰੋਨਾ ਨਾਲ ਜੁੜੀ ਵੱਡੀ ਖ਼ਬਰ, ਦੇਖੋ ਅੱਜ ਪੰਜਾਬ ‘ਚ ਕਿੰਨੇ ਲੋਕ ਆਏ ਚਪੇਟ ‘ਚ

ਪਟਿਆਲਾ : ਪੰਜਾਬ ‘ਚ ਦਿਨੋਂ ਦਿਨ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ਮਰੀਜ਼ਾਂ ਦੀ ਗਿਣਤੀ 68 ਹੋ ਗਈ ਹੈ। ਜੋ ਇਸ ਵੇਲੇ ਹਸਪਤਾਲ ‘ਚ ਜ਼ੇਰੇ ਇਲਾਜ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।

Big Breaking-ਕੋਰੋਨਾ ਨਾਲ ਜੁੜੀ ਵੱਡੀ ਖ਼ਬਰ, ਦੇਖੋ ਅੱਜ ਪੰਜਾਬ ‘ਚ ਕਿੰਨੇ ਲੋਕ ਆਏ ਚਪੇਟ ‘ਚ

ਦੱਸ ਦਈਏ ਕਿ ਪੂਰੀ ਦੁਨੀਆਂ ਦੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 11 ਲੱਖ ਦੇ ਕਰੀਬ ਹੋ ਗਈ ਹੈ। ਪੂਰੀ ਦੁਨੀਆਂ ‘ਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 60 ਹਜ਼ਾਰ ਤੋਂ ਪਾਰ ਹੋ ਗਈ ਹੈ। ਭਾਰਤ ‘ਚ ਕੋਰੋਨਾ ਮਰੀਜਾਂ ਦੀ ਗਿਣਤੀ 3030 ਹੋ ਗਈ ਹੈ ਤੇ 77 ਮੌਤਾਂ ਹੋ ਗਈਆ ਹਨ। ਪੰਜਾਬ ਚ ਕੋਰੋਨਾ ਮਰੀਜਾਂ ਦੀ ਗਿਣਤੀ 68 ਅਤੇ ਛੇ ਮੌਤਾਂ ਹੋ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button