Breaking NewsD5 specialEntertainmentIndiaNewsTop News

Big Breaking ਜੇਤੂ Siddharth Shukla ਦਾ 40 ਦੀ ਉਮਰ ‘ਚ ਦੇਹਾਂਤ, Rahul Gandhi ਨੇ ਜਤਾਇਆ ਸੋਗ

ਨਵੀਂ ਦਿੱਲੀ : ਅਦਾਕਾਰ ਅਤੇ ਬਿੱਗ ਬਾਸ 13 ਦੇ ਜੇਤੂ ਸਿਧਾਰਥ ਸ਼ੁਕਲਾ ਦਾ ਵੀਰਵਾਰ ਨੂੰ ਹਾਰਟ ਅਟੈਕ ਨਾਲ ਦੇਹਾਂਤ ਹੋ ਗਿਆ ਹੈ। ਮੁੰਬਈ ਦੇ ਕੂਪਰ ਹਸਪਤਾਲ ਨੇ ਸਿਧਾਰਥ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਸਿਧਾਰਥ ਸ਼ੁਕਲਾ ਦੇ ਦੇਹਾਂਤ ‘ਤੇ ਦੁੱਖ ਵਿਅਕਤ ਕੀਤਾ ਹੈ। ਇੱਕ ਪੋਸਟ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਸਿਧਾਰਥ ਸ਼ੁਕਲਾ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ।

ਵਿਦਿਆਰਥੀਆਂ ਨੇ ਘੇਰਿਆ ਵਾਈਸ ਚਾਂਸਲਰ, ਮਸਾਂ ਨਿਕਲੇ ਵੀਸੀ ਸਾਹਬ ! D5 Channel Punjabi

ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਇੰਨੀ ਘੱਟ ਉਮਰ ‘ਚ ਸਿਧਾਰਥ ਸ਼ੁਕਲਾ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਸਿਧਾਰਥ ਸ਼ੁਕਲਾ ਨੇ ਰਾਤ ਨੂੰ ਸੋਣ ਤੋਂ ਪਹਿਲਾਂ ਦਵਾਈ ਖਾਈ ਸੀ। ਕਿਹਾ ਜਾ ਰਿਹਾ ਹੈ ਕਿ ਰਾਤ ਨੂੰ ਸੋਣ ਤੋਂ ਬਾਅਦ ਸਿਧਾਰਥ ਫਿਰ ਸਵੇਰੇ ਉਠ ਨਹੀਂ ਪਾਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button