Breaking NewsD5 specialNewsPunjabTop News

BIG BREAKING : ਨਵਜੋਤ ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਿਲ ਹੋਣਗੇ ਕੈਪਟਨ 

ਪਟਿਆਲਾ : ਪੰਜਾਬ ਕਾਂਗਰਸ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਸੰਗਤ ਸਿੰਘ ਗਿਲਜੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਦਾ ਸੱਦਾ ਦੇਣ ਗਏ ਸਨ ਜੋ ਕਬੂਲ ਹੋ ਗਿਆ ਹੈ।

🔴LIVE| ਕਿਸਾਨਾਂ ਦੇ ਦਿੱਲੀ ਪੁਲਿਸ ਨਾਲ ਟਾਕਰੇ! ਛਾਤੀਆਂ ਚੋੜੀਆਂ ਕਰ ਅੱਗੇ ਖੜ੍ਹਗੇ ਕਿਸਾਨ

ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਜਪੋਸ਼ੀ ਸਮਾਗਮ ਵਿਚ ਸ਼ਮੂਲੀਅਤ ਕਰਨਗੇ ਅਤੇ ਉਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਪੰਜਾਬ ਭਵਨ ਵਿਚ ਚਾਹ ਤੇ ਸੱਦਾ ਦਿੱਤਾ ਹੈ ਜਿੱਥੇ ਸਾਰੇ ਵਿਧਾਇਕ ਪਹੁੰਚਣਗੇ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button