Breaking NewsD5 specialNewsPoliticsPunjab

BIG BREAKING-ਪੁਲਿਸ ਨੇ ਅੱਗੇ-ਅੱਗੇ ਭਜਾਏ ਭਾਜਪਾ ਦੀਆਂ ਵਰਕਰਾਂ !

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਭਾਜਪਾ ਵਰਕਰਾਂ ਤੇ ਚੰਡੀਗੜ੍ਹ ਪੁਲਿਸ ਦੀ ਧੱਕਾ ਮੁੱਕੀ ਹੋਈ ਹੈ। ਦਰਅਸਲ ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਡਗਮਗਾਉਂਦੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਦਲਿਤ ਔਰਤਾਂ ਤੇ ਅਤਿਆਚਾਰ ਦੀਆਂ ਘਟਨਾਵਾਂ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਕਦੇ ਦਲਿਤ ਔਰਤ ਦਾ ਕਤਲ ਕਰ ਦਿੱਤਾ ਜਾਂਦਾ, ਕਦੇ ਬਲਾਤਕਾਰ ਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਅਜਿਹਾ ਹੀ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਸੀ ਪੰਜਾਬ ਦੇ ਟਾਂਡਾ ‘ਚੋਂ ਜਿੱਥੇ ਇੱਕ 6 ਸਾਲ ਦੀ ਬੱਚੀ ਨਾਲ ਜਬਰ ਜਨਾਹ ਕੀਤਾ ਜਾਂਦਾ ਹੈ ਫਿਰ ਉਸਨੂੰ ਜ਼ਿੰਦਾ ਸਾੜ ਦਿੱਤਾ ਜਾਂਦਾ ਹੈ।

MSP’ਤੇ ਆਹ ਸਰਕਾਰ ਨੇ ਕਰਤਾ ਵੱਡਾ ਐਲਾਨ!ਸੁਣਕੇ ਫੁੱਲਾਂ ਵਾਂਗ ਖਿੜੇ ਕਿਸਾਨਾਂ ਦੇ ਚਿਹਰੇ !ਹੁਣ ਚੱਕੇ ਜਾ ਸਕਦੇ ਨੇ ਧਰਨੇ!

ਜਿਸਨੂੰ ਲੈ ਕੇ ਚੰਡੀਗੜ੍ਹ ਵਿਖੇ ਭਾਜਪਾ ਪਾਰਟੀ ਦੀਆਂ ਔਰਤਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦਾ ਘਿਰਾਓ ਕੀਤਾ ਪਰ ਪੁਲਿਸ ਨੇ ਰਸਤੇ ‘ਚ ਹੀ ਹਨ। ਵਰਕਰ ਨੂੰ ਰੋਕ ਲਿਆ ਪੁਲਿਸ ਵਾਲਿਆਂ ਨੇ ਇਨ੍ਹਾਂ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਕਿ ਪੁਲਿਸ ਤੇ ਭਾਜਪਾ ਵਰਕਰਾਂ ਦੀ ਆਪਸ ਧੱਕਾਮੁੱਕੀ ਵੀ ਹੋਈ। ਸੋ ਇਥੇ ਸਵਾਲ ਇਹ ਵੀ ਖੜੇ ਹੁੰਦੇ ਹਨ ਕਿ ਕਿਤੇ ਪੰਜਾਬ ਦੇ ਵਿਚ ਖਤਮ ਹੁੰਦੀ ਜਾ ਰਹੀ ਭਾਜਪਾ ਦੇ ਵਜੂਦ ਨੂੰ ਬਚਾਉਣ ਲਈ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button