Breaking NewsD5 specialNewsPunjab

Big Breaking-ਪੰਜਾਬ ਦੇ ਇਸ ਜਿਲ੍ਹੇ ‘ਚ 52 ਕੋਰੋਨਾ ਮਾਮਲੇ ਆਏ ਸਾਹਮਣੇ!

ਸੰਗਰੂਰ : ਪੰਜਾਬ ‘ਚ ਦਿਨੋਂ ਦਿਨ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਸੰਗਰੂਰ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ 52 ਕੇਸ ਪੌਜ਼ੀਟਿਵ ਆਏ ਹਨ। 52 ਕੇਸ ਆਉਣ ਨਾਲ ਜ਼ਿਲ੍ਹੇ ‘ਚ ਹੜਕੰਪ ਮੱਚ ਗਿਆ ਹੈ। ਇਸ ਬਾਰੇ ‘ਚ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਤੋਂ ਆਈ ਸੰਗਤਾਂ ਨੂੰ ਵੱਖ – ਵੱਖ ਸਥਾਨਾਂ ‘ਤੇ ਏਕਾਂਤਵਾਸ ਕੀਤਾ ਹੋਇਆ ਸੀ, ਜਿਨ੍ਹਾਂ ਵਿੱਚੋਂ 154 ਦੇ ਸੈਂਪਲ ਭੇਜੇ ਗਏ ਸਨ ਅਤੇ ਉਸ ਵਿੱਚੋਂ 52 ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।

Big Breaking-ਪੰਜਾਬ ਦੇ ਇਸ ਜਿਲ੍ਹੇ ‘ਚ 26 ਕੋਰੋਨਾ ਮਾਮਲੇ ਆਏ ਸਾਹਮਣੇ! D5 Channel Punjabi

ਇਨ੍ਹਾਂ ਵਿੱਚੋਂ 48 ਸੰਗਰੂਰ ਅਤੇ 4 ਪਟਿਆਲਾ ਨਾਲ ਤਾਲੁਕ ਰੱਖਦੇ ਹਨ। ਹੁਣ ਤੱਕ ਜਿਲ੍ਹੇ ‘ਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਰੀਜ਼ਾਂ ਦੀ ਕੁਲ ਗਿਣਤੀ 62 ਹੋ ਗਈ ਹੈ। ਪੰਜਾਬ ਸਰਕਾਰ ਦੇ ਵੱਲੋਂ ਕਰਫਿਊ ਵਿੱਚ ਦੀ ਢਿੱਲ ਪੰਜਾਬ ਲਈ ਖ਼ਤਰਨਾਲ ਸਿੱਧ ਹੋ ਸਕਦੀ, ਕਿਉਂਕਿ ਲੋਕ ਕਰਫਿਊ ਦੌਰਾਨ ਇਨ੍ਹਾਂ ਮਾਮਲਿਆਂ ‘ਚ ਵਾਧੇ ਦੇ ਲੱਛਣ ਸਾਫ਼ ਦਿਖਾਈ ਦੇ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button