Breaking NewsD5 specialNewsPoliticsPunjab

BIG BREAKING | ਬਾਦਲਾਂ ਨੂੰ ਇਕ ਹੋਰ ਝਟਕਾ | ਆਮ ਆਦਮੀ ਪਾਰਟੀ ‘ਚ Sidhu ਨਾਲ ਢੀਂਡਸਾ ਵੀ ਕਰੂ ਧਮਾਕਾ! (Video)

ਸੰਗਰੂਰ : 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਖ਼ਾਲਿਸਤਾਨ ਦੇ ਬਿਆਨ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣਾ ਸਟੈਂਡ ਦੱਸੇ। ਇਹ ਪ੍ਰਗਟਾਵਾ ਅਕਾਲੀ ਦਲ ਤੋਂ ਵੱਖ ਹੋਏ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਰਨਾਲਾ ਫੇਰੀ ਦੌਰਾਨ ਰੈਸਟ ਹਾਊਸ ਵਿਖੇ ਗੱਲਬਾਤ ਦੌਰਾਨ ਕੀਤਾ।

ਸਵੇਰੇ ਸਵੇਰੇ ਸੁਣੋ ਬਹੁਤ ਵੱਡੀ ਖ਼ਬਰ | ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ | ਮਹਾਂ ਨਲਾਇਕੀ ਦਾ ਪਰਦਾਫਾਸ਼

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਖ਼ਾਲਿਸਤਾਨ ਦੀ ਮੰਗ ‘ਤੇ ਦਿੱਤੇ ਬਿਆਨ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਸਟੈਂਡ ਦੱਸਣ। ਇਸ ਸੰਵੇਦਨਸੀਲ ਬਿਆਨ ‘ਤੇ ਸੋਚ ਵਿਚਾਰ ਕਰਨੀ ਚਾਹੀਦੀ ਹੈ।

🔴 LIVE | ਸ਼ਰਾਬ ਤੇ ਬੀਜ ਘੁਟਾਲੇ ਤੋਂ ਬਾਅਦ ਨਵਾਂ ਬਹੁਕਰੋੜੀ ਘੁਟਾਲਾ! ਵਿਵਾਦਾਂ ‘ਚ ਇਕ ਹੋਰ ਕਾਂਗਰਸੀ ਮੰਤਰੀ

ਉਨ੍ਹਾਂ ਇਹ ਵੀ ਕਿਹਾ ਕਿ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਸਰਬਸਾਂਝੀ ਮੀਟਿੰਗ ਕਰ ਕੇ ਸਭ ਸਿੱਖ ਜਥੇਬੰਦੀਆਂ ਤੋਂ ਰਾਏ ਲੈਣੀ ਚਾਹੀਦੀ ਸੀ, ਨਾਂ ਕਿ ਸਿਰਫ਼ ਇਕ ਧਿਰ ਵੱਲੋਂ ਬਿਆਨ ਦੇ ਕੇ ਹੋਰ ਸੂਬਿਆਂ ‘ਚ ਵਸਦੇ ਸਿੱਖਾਂ ਲਈ ਔਖ਼ ਦੀ ਘੜੀ ਪੈਦਾ ਕਰਨੀ ਚਾਹੀਦੀ ਹੈ। ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਬਿਆਨ ‘ਤੇ ਐੱਸਜੀਪੀਸੀ ਦੇ ਪ੍ਰਧਾਨ ਵੱਲੋਂ ਹਾਮੀ ਭਰਨ ‘ਤੇ ਅਕਾਲੀ ਦਲ ਬਾਦਲ ਨੂੰ ਬਿਆਨ ਦੇਣਾ ਚਾਹੀਦਾ ਸੀ, ਕਿ ਉਹ ਖ਼ਾਲਿਸਤਾਨ ਦੇ ਹਾਮੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button