Breaking NewsD5 specialNewsPoliticsPunjab

BIG BREAKING : ਮੁੱਖ ਮੰਤਰੀ ਦੀ ਕੋਠੀ ਬਾਹਰ ਇਕੱਠ ਹੋਏ ਸਿੱਖ ਹੀ ਸਿੱਖ?

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਐਸ.ਜੀ.ਪੀ.ਸੀ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਏ ਵਿਵਾਦ ਦੇ ਮਾਮਲੇ ‘ਚ ਜੋ ਐਸ.ਜੀ.ਪੀ.ਸੀ ਦੇ ਮੁਲਾਜ਼ਮਾਂ ‘ਤੇ ਪਰਚੇ ਦਰਜ ਕੀਤੇ ਗਏ ਹਨ ਉਹ ਰੱਦ ਕੀਤੇ ਜਾਣ।

🔴LIVE🔴ਹੁਣ ਸ਼੍ਰੋਮਣੀ ਕਮੇਟੀ ਨੇ ਘੇਰ ਲਿਆ ਕੈਪਟਨ !ਸੱਤਵੇਂ ਅਸਮਾਨ ‘ਤੇ ਪਹੁੰਚਿਆ ਕਿਸਾਨਾਂ ਦਾ ਗੁੱਸਾ !

ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਸਰੂਪਾਂ ਦੇ ਮਾਮਲੇ ‘ਤੇ ਅਕਾਲ ਤਖਤ ਸਾਹਿਬ ਵੱਲੋਂ ਕੀਤੇ ਆਦੇਸ਼ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਗਈ ਹੈ ਪਰ ਸਤਿਕਾਰ ਕਮੇਟੀ ਇਸ ਮਾਮਲੇ ਨੂੰ ਬਿਨ੍ਹਾਂ ਵਜ੍ਹਾ ਉਛਾਲ ਰਹੀ ਹੈ। ਲੌਂਗੋਵਾਲ ਨੇ ਕਿਹਾ ਕਿ ਜੇ ਮੁੱਖ ਮੰਤਰੀ ਨੇ ਇਸ ਮਾਮਲੇ ‘ਚ ਦਖਲਅੰਦਾਜ਼ੀ ਕਰਕੇ ਐਸ.ਜੀ.ਪੀ.ਸੀ ਦੇ ਮੁਲਾਜ਼ਮਾਂ ਨੂੰ ਇਨਸਾਫ ਨਾ ਦਿੱਤਾ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button