NewsBreaking NewsD5 specialPoliticsPunjab

Big Breaking – ਮੰਤਰੀ ਬਾਜਵਾ ਨੂੰ ਕੋਰੋਨਾ ਹੋਣ ਤੋਂ ਬਾਅਦ,ਪੰਜਾਬ ਦੀ ਕੈਬਨਿਟ ‘ਚ ਵੱਡੀ ਹਲਚਲ ,ਕੈਪਟਨ ਦਾ ਵੱਡਾ ਐਲਾਨ

ਪਟਿਆਲਾ : ਦੁਨੀਆ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਵਾਰ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਰਾਮ ਰਹੀਮ ਦੀ ਪੌਸ਼ਾਕ ਨੇ ਫਸਾਤੇ ਬਾਦਲ! ਅਕਾਲੀ ਲੀਡਰਾਂ ਨੇ ਇਕੱਠੇ ਹੋ ਕਰਤਾ ਐਲਾਨ,ਹੁਣ ਜਾਵੇਗੀ ਪ੍ਰਧਾਨਗੀ ਦੀ ਕੁਰਸੀ?

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪੌਜੀਟਿਵ ਆਉਣ ਤੋਂ ਸਾਰੇ ਕੈਬਨਿਟ ਮੰਤਰੀਆਂ ਦੇ ਸੈਂਪਲ ਲਏ ਗਏ ਹਨ। ਜਿਸਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਸੈਂਪਲਾਂ ਦੀ ਰਿਪੋਰਟ ਅੱਜ ਸ਼ਾਮ ਤੱਕ ਆ ਜਾਵੇਗੀ।

ਹਸਪਤਾਲ ‘ਚ ਨਰਸਾਂ ਦੇਖ ਡਾਕਟਰ ਦੀ ਬਿਗੜੀ ਨੀਅਤ!ਫੇਰ ਅੱਗੋ ਨਰਸਾਂ ਵੀ ਹੋ ਗਈਆਂ ਤੱਤੀਆਂ!ਫੇਰ ਡਾਕਟਰ ਨਾਲ ਕਰਤਾ ਕਾਂਡ

ਦੱਸ ਦਈਏ ਕਿ 3 ਦਿਨ ਪਹਿਲਾਂ ਬਾਜਵਾ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਅੱਜ ਦੇਰ ਸ਼ਾਮ ਉਨ੍ਹਾਂ ਦੇ ਦੂਸਰੇ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਜਿਸ ਕਾਰਨ ਹੁਣ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button