Breaking NewsD5 specialNewsPunjab

Big Breaking-ਰੇਡ ਕਰਨ ਗਈ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ, ਭਜਾ-ਭਜਾ ਕੁੱਟੇ ਪੁਲਿਸੀਏ, ਦੇਖੋ Live ਵੀਡੀਓ

ਅੰਮ੍ਰਿਤਸਰ : ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਦੇ ਮਹਿਤਾ ਚੌਂਕ ਤੋਂ ਆ ਰਹੀ ਹੈ। ਜਿੱਥੇ ਤਰਨਤਾਰਨ ਪੁਲਿਸ ਦੀ ਇੱਕ ਟੀਮ ਮਹਿਤੇ ਵਿਖੇ ਰੇਡ ਕਰਨ ਗਈ। ਜਿੱਥੇ ਰੇਡ ਕਰਨ ਗਈ ਪੁਲਿਸ ਦੇ ਟੀਮ ਉਪਰ ਕੁਝ ਵਿਅਕਤੀਆਂ ਦੇ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਦੇ ਵਿੱਚ ਏ. ਐੱਸ. ਆਈ. ਗੁਰਮੀਤ ਸਿੰਘ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪ੍ਰਾਈਵੇਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਬਾਦਲਾਂ ਦੀ ਕੋਠੀ ਅੱਗੇ ਕੁੱਟ-ਕੁੱਟ ਕਿਸਾਨ ਦਾ ਪਾੜਤਾ ਸਿਰ!ਕੱਪੜਿਆਂ ਦੇ ਬਦਲ ਗਏ ਰੰਗ,ਤਸਵੀਰਾਂ ਦੇਖ ਉਡਣਗੇ ਹੋਸ਼

ਜਾਣਕਾਰੀ ਮੁਤਾਬਕ ਏ. ਐੱਸ. ਆਈ. ਗੁਰਮੀਤ ਸਿੰਘ ਅੱਜ ਚੌਂਕ ਮਹਿਤਾ ਵਿਖੇ 420 ਦੇ ਮਾਮਲੇ ‘ਚ ਹਰਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਨੂੰ ਫੜ੍ਹਨ ਉਨ੍ਹਾਂ ਦੀ ਫ਼ੈਕਟਰੀ ‘ਚ ਗਏ ਸੀ। ਇਸੇ ਦੌਰਾਨ ਗੁੱਸੇ ‘ਚ ਆਏ ਉਕਤ ਨੌਜਵਾਨਾਂ ਨੇ ਏ.ਐੱਸ.ਆਈ. ‘ਤੇ ਹਮਲਾ ਕਰਕੇ ਲਹੂ-ਲੁਹਾਣ ਕਰ ਦਿੱਤਾ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲ਼ਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button