Breaking NewsD5 specialNewsPoliticsPunjab

BIG BREAKING ਲਓ ਜੀ ਫਿਰ ਕਰਤਾ ਕਿਸਾਨਾਂ ਨੇ ਚੱਕਾ ਜਾਮ ! ਕਹਿੰਦੇ ਹੁਣ ਤਾਂ ਅੰਬਾਨੀ ਆਪ ਕਰਾਊ ਬਿੱਲ ਰੱਦ !

ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਆਪਣੇ ਜਿੱਦ ਤੇ ਅੜੇ ਹੋਏ ਹਨ। ਉੱਧਰ ਕੇਂਦਰ ਦੀ ਸਰਕਾਰ ਵੀ ਟੱਸ ਤੋਂ ਮਸ ਨਹੀਂ ਹੋ ਰਹੀ। ਹੁਣ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਲਈ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ‘ਚ ਚੱਕਾ ਜਾਮ ਕਰ ਦਿੱਤਾ ਤਾਂ ਜੋ ਕੇਂਦਰ ਸਰਕਾਰ ਦੀਆਂ ਤਖ਼ਤਾਂ ਨੂੰ ਹਿਲਾਇਆ ਜਾਵੇ।

ਲਓ ਜੀ! ਪੰਮੀ ਬਾਈ ਨੇ ਦੱਸਤਾ ਖੇਤੀ ਬਿੱਲ ਰੱਦ ਕਰਵਾਉਣ ਦਾ ਤਰੀਕਾ !ਕਿਸਾਨ ਹੋਏ ਪੱਬਾਂ ਭਾਰ ਹੁਣ ਬਣੁਗੀ ਗੱਲ !

ਜਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਦੇ ਰਾਹ ਤੇ ਚੱਲ ਰਹੇ ਹਨ ਪਰ ਮੋਦੀ ਸਰਕਾਰ ਦੇ ਕੰਨੀ ਜੂੰ ਨਹੀਂ ਸਰਕਦੀ ਨਜ਼ਰ ਆ ਰਹੀ। ਹੁਣ ਕਿਸਾਨਾਂ ਨੇ ਆਪਣੇ ਕਾਨੂੰਨ ਬਿੱਲਾਂ ਨੂੰ ਰੱਦ ਕਰਵਾਉਣ ਲਈ ਚੱਕਾ ਜਾਮ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button