Breaking NewsD5 specialNewsPoliticsPunjab

BIG BREAKING-ਲਓ ਨਵਜੋਤ ਸਿੱਧੂ ਬਣੇਗਾ ਕਾਂਗਰਸ ਦਾ ਉੱਪ ਮੁੱਖ ਮੰਤਰੀ?

ਪਟਿਆਲਾ : ਪੰਜਾਬ ਦੀ ਸਿਆਸਤ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜ਼ਲਦ ਹੀ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਹਿਮਤੀ ਹੋ ਗਈ ਹੈ।

ਆਹ ਵਕੀਲ ਨੇ ਕੈਪਟਨ ਦੇ ਬਿੱਲਾਂ ਦੀ ਖੋਲ੍ਹੀ ਪੋਲ! ਦੇਖੋ! ਮੋਦੀ ਨੇ ਕਿਵੇਂ ਤਿਆਰ ਕੀਤੇ ਇਹ ਬਿੱਲ!

ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਟਕਰਾਅ ਚੱਲ ਰਿਹਾ ਸੀ ਤੇ ਉਹ ਵਿਧਾਨ ਸਭਾ ਦੀ ਕਾਰਵਾਈ ‘ਚੋਂ ਨਾਰਾਜ਼ ਚੱਲ ਰਹੇ ਸਨ। ਜਿਸਤੋਂ ਬਾਅਦ ਆਖਿਰ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਹਾਜ਼ਰੀ ਭਰ ਹੀ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button