Breaking NewsD5 specialNewsPoliticsPunjabTop News

Big Breaking : ਵਿੱਤ ਮੰਤਰੀ  Manpreet Badal ਦੀ Corona ਰਿਪੋਰਟ Positive

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਨੇ ਇਸਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਸਾਰਿਆਂ ਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੈਂ ਕੋਵਿਡ ਲਈ ਟੈਸਟ ਕਰਵਾਇਆ ਸੀ ਜਿਸਦੀ ਰਿਪੋਰਟ ਪੌਜ਼ੀਟਿਵ ਆਈ ਹੈ ਅਤੇ ਅਗਲੇ ਆਉਣ ਵਾਲੇ ਦਿਨਾਂ ਲਈ ਕੁਆਰਨਟਾਇਨ ‘ਚ ਰਹਾਂਗਾ।

ਬਲਦੇਵ ਸਿਰਸਾ ਨੇ ਸੁਣਾਈ ਕਿਸਾਨਾਂ ਨੂੰ ਖੁਸ਼ਖਬਰੀ!ਤੋੜਤਾ ਮੋਦੀ ਦਾ ਹੰਕਾਰ!ਬਾਗੋ-ਬਾਗ ਕਿਸਾਨ

ਜਿਹੜਾ ਵੀ ਮੇਰੇ ਨਾਲ ਸੰਪਰਕ ‘ਚ ਰਿਹਾ ਹੈ, ਉਹ ਆਪਣੀ ਅਤੇ ਆਪਣੀ ਪਰਿਵਾਰ ਦੀ ਸੁਰੱਖਿਆ ਲਈ ਜਾਂਚ ਕਰਵਾ ਲੈਣ।  ਦੱਸ ਦਈਏ ਕਿ ਮਨਪ੍ਰੀਤ ਸਿੰਘ  ਬਾਦਲ ਦੋ ਦਿਨ ਪਹਿਲਾਂ ਵਿਧਾਨ ਸਭਾ ਸੈਸ਼ਨ ‘ਚ ਸ਼ਾਮਿਲ ਹੋਏ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button