Breaking NewsD5 specialNewsPunjabTop News

BIG BREAKING : ਸਿੱਧੂ ਦੀਆਂ ਵਧੀਆਂ ਮੁਸ਼ਕਲਾਂ ! ਤਾਜਪੋਸ਼ੀ ਤੋਂ ਬਾਅਦ ਵੱਡੀ ਕਾਰਵਾਈ!

ਚੰਡੀਗੜ੍ਹ : ਪਾਰਟੀ ‘ਚ ਚੱਲੇ ਵੱਡੇ ਰੇੜਕੇ ਤੋਂ ਬਾਅਦ ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪ੍ਰਦੇਸ਼ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਇਸ ਦੌਰਾਨ ਕੱਲ੍ਹ ਹੋਏ ਸਿੱਧੂ ਦੇ ਤਾਜਪੋਸ਼ੀ ਪ੍ਰੋਗਰਾਮ ‘ਚ ਲੋਕਾਂ ਨੇ ਕੋਰੋਨਾ ਨਿਯਮਾਂ ਦੀ ਖੂਬ ਧੱਜੀਆਂ ਉਡਾਈਆਂ।

🔴LIVE| ਪ੍ਰਧਾਨ ਦੀ ਕੁਰਸੀ ‘ਤੇ ਬੈਠਦੇ ਸਾਰ ਸਿੱਧੂ ਦਾ ਧਮਾਕਾ!ਕਾਂਗਰਸੀ ਵਿਧਾਇਕਾਂ ‘ਤੇ ਐਕਸ਼ਨ, ਕੀਤੇ ਤਲਬ!

ਦੱਸ ਦਈਏ ਕਿ ਦੇਰ ਰਾਤ ਚੰਡੀਗੜ੍ਹ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸ਼ਨ 51B ਅਤੇ ਧਾਰਾ 188 ਦੇ ਉਲੰਘਣਾ ਦੇ ਤਹਿਤ FIR ਦਰਜ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button