Breaking NewsD5 specialNewsPunjab

BIG BREAKING-ਸੁਮੇਧ ਸੈਣੀ ਦੀ ਬੇਟੀ ‘ਤੇ ਪਤਨੀ ਦੀ ਪੁੱਛ-ਗਿੱਛ ਤੋਂ ਬਾਅਦ ਪੁਲਿਸ ਪਹੁੰਚੀ ਸੈਣੀ ਦੇ ਘਰ!

ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਸੁਮੇਧ ਸਿੰਘ ਸੈਣੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਨਜਰ ਆ ਰਹੀਆਂ ਹਨ। ਪੁਲਿਸ ਵੱਲੋਂ ਵੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਘਰ ਬਾਰ ਬਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਸਵੇਰੇ ਸਵੇਰੇ ਸੁਮੇਧ ਸੈਣੀ ਦੇ ਵੱਖੋ-ਵੱਖਰੇ ਘਰ ‘ਚ ਛਾਪੇਮਾਰੀ ਕੀਤੀ ਗਈ।

🔴LIVE🔴ਕੈਪਟਨ ਦੀ ਸਿਆਸਤ ਨੇ ਸਿੱਧੂ ਦੇ ਮੂੰਹ ‘ਤੇ ਜੜੇ ਤਾਲੇ! ਸੁਮੇਧ ਸੈਣੀ ਦਾ ਪਰਿਵਾਰ ਲੱਗਿਆ SIT ਦੇ ਹੱਥ,

ਦੱਸ ਦਈਏ ਕਿ ਪੁਲਿਸ ਵੱਲੋਂ ਪਹਿਲਾਂ ਸੁਮੇਧ ਸੈਣੀ ਦੇ ਚੰਡੀਗੜ੍ਹ ਦੇ ਸੈਕਟਰ ( 10 ਏ) ਵਾਲੀ ਕੋਠੀ ‘ਚ ਭਾਲ ਕੀਤੀ ਗਈ ਅਤੇ ਉਸ ਤੋਂ ਬਾਅਦ ਹੁਸ਼ਿਆਰਪੁਰ ਵਾਲੇ ਘਰ ‘ਚ ਛਾਪੇਮਾਰੀ ਕੀਤੀ ਗਈ। ਦੱਸ ਦਈਏ ਇਸ ਤੋਂ ਪਹਿਲਾਂ ਦਿੱਲੀ ‘ਚ ਐਸ.ਆਈ ਟੀ ਵੱਲੋਂ ਸੈਣੀ ਦੇ ਪਰਿਵਾਰ ਤੋਂ ਵੀ ਪੁੱਛ ਗਿੱਛ ਕੀਤੀ ਗਈ ਪਰ ਜੋ ਜਾਣਕਾਰੀ ਸਾਹਮਣੇ ਆ ਰਹੀ ਸੀ।

ਇਸ ਮੁੰਡੇ ਦਾ ਕਾਰਨਾਮਾ ਦੇਖ ਹੋਜੋਗੇ ਹੈਰਾਨ,ਵਿਦੇਸ਼ਾਂ ਤੱਕ ਪਈਆਂ ਧੁੰਮਾਂ,ਦੂਰੋਂ-ਦੂਰੋਂ ਪਹੁੰਚ ਰਹੇ ਨੇ ਲੋਕ

ਉਸ ਮੁਤਾਬਕ ਸੈਣੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੁਮੇਧ ਸੈਣੀ ਪਿਛਲੇ ਕਈ ਦਿਨਾਂ ਤੋਂ ਨਹੀਂ ਮਿਲੇ। ਹੁਣ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਸਿੱਖ ਜਥੇਬੰਦੀਆਂ ਜਿਵੇਂ ਦਲ ਖਾਲਸਾ ਵੱਲੋ ਸੈਣੀ ਦੇ ਭਗੌੜੇ ਹੋਣ ਦੇ ਪੋਸਟਰ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਪੋਸਟਰਾਂ ‘ਚ ਲਿਖਿਆ ਹੈ ਕਿ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲੇ ਨੂੰ ਵੱਡਾ ਇਨਾਮ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button