Breaking NewsD5 specialNewsPoliticsPunjab

BIG BREAKING-ਹੁਣੇ ਹੁਣੇ ਆਈ ਵੱਡੀ ਖ਼ਬਰ,ਪੁਲਿਸ ਨੇ ਚੱਕੇ ਧਰਨੇ ‘ਤੇ ਬੈਠੇ ਕਿਸਾਨ!

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿਥੇ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਘਿਰਾਓ ਕੀਤਾ ਜਾ ਰਿਹਾ ਸੀ। ਜਿੱਥੇ ਮੌਕੇ ‘ਤੇ ਮੌਜੂਦ ਪੁਲਿਸ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦਈਏ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਬੀਜੇਪੀ ਦੇ ਸੀਨੀਅਰ ਲੀਡਰ ਸੋਮ ਪ੍ਰਕਾਸ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ‘ਚ ਪ੍ਰੈਸ ਕਾਨਫਰੰਸ ਕੀਤੀ ਜਾਣੀ ਸੀ ਜਿਸ ਦੌਰਾਨ ਇਹ ਵਿਰੋਧ ਹੋਇਆ।

ਆਹ ਕਿਸਾਨ ਦੇ ਸਿਰ ‘ਤੇ ਹੋਇਆ ਖ਼ੂਨ ਸਵਾਰ!ਕਹਿੰਦਾ ਮੋਦੀ ਤੋਂ ਹੁਣ ਪੂਰੇ ਅੱਕੇ ਪਏ ਐ!ਰਾਤ ਨੂੰ ਨੀਂਦ ਵੀ ਨਹੀਂ ਆਉਂਦੀ!

ਦੱਸ ਦਈਏ ਕਿ ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ‘ਚ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਵੀ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਗਿਆ ਹੋਇਆ ਹੈ ਕਿ ਬੀਜੇਪੀ ਦੇ ਕਿਸੇ ਵੀ ਲੀਡਰ ਨੂੰ ਅਸੀਂ ਪਿੰਡਾਂ ‘ਚ ਵੜਨ ਨਹੀਂ ਦੇਵਾਂਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button