Breaking NewsD5 specialIndiaNewsPolitics

BIG BREAKING-ਹੁਣੇ ਹੁਣੇ ਆਈ ਵੱਡੀ ਖ਼ਬਰ, ਨਰਿੰਦਰ ਮੋਦੀ ਨੂੰ ਲੱਗਿਆ ਵੱਡਾ ਝਟਕਾ?

ਨਵੀਂ ਦਿੱਲੀ : ਵੱਡੀ ਖ਼ਬਰ ਖੇਤੀ ਕਾਨੂੰਨਾਂ ਨਾਲ ਜੁੜੀ ਹੋਈ ਹੈ ਜੋ ਕਿ ਰਾਜਸਥਾਨ ਤੋਂ ਸਾਹਮਣੇ ਆ ਰਹੀ ਹੈ। ਰਾਜਸਥਾਨ ਸਰਕਾਰ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਰਾਜਸਥਾਨ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲ਼ਾਫ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਸੀ ਜੋ ਕਿ ਅੱਜ ਪਾਸ ਹੋ ਗਿਆ। ਜ਼ਿਕਰਯੋਗ ਹੈ ਕਿ ਕਿ ਇਸ ਤੋਂ ਪਹਿਲਾਂ ਇਹ ਮਤਾ ਪੰਜਾਬ ‘ਚ ਕਾਂਗਰਸ ਸਰਕਾਰ ਵੱਲੋਂ ਵੀ ਪਾਸ ਕੀਤਾ ਗਿਆ ਸੀ।

ਪਹਿਲਾਂ ਕੇਂਦਰ ਨੇ ਦਿੱਤਾ ਕਿਸਾਨਾਂ ਨੂੰ ਝਟਕਾ,ਹੁਣ ਕਿਸਾਨਾਂ ਨੇ ਕੇਂਦਰ ਨੂੰ ਦਿਖਾਈ ਤਾਕਤ,ਕਰਤਾ ਵੱਡਾ ਐਲਾਨ

ਇਥੇ ਇੱਕ ਗੱਲ ਜ਼ਰੂਰ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਸਭ ਤੋਂ ਵੱਧ ਵਿਰੋਧ ਕਾਂਗਰਸ ਸਰਕਾਰ ਵੱਲੋਂ ਹੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਜਿਵੇਂ ਕੀ ਤੁਸੀ ਸਭ ਜਾਣਦੇ ਹੀ ਹੋ ਕੀ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ‘ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੋ ਕਿ ਪਿਛਲੇ ਕਈ ਦਿਨਾਂ ਤੋਂ ਸੜਕਾਂ ਅਤੇ ਰੇਲ ਦੀਆਂ ਪੱਟੜੀਆਂ ‘ਤੇ ਰਾਤਾਂ ਕੱਟਣ ਲਈ ਮਜ਼ਬੂਰ ਹੋ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button