Breaking NewsD5 specialNewsPunjab

BIG BREAKING-ਹੁਣੇ-ਹੁਣੇ ਪੰਜਾਬ ‘ਚ ਹੋਇਆ ਵੱਡਾ ਹਾਦਸਾ, ਦੇਖੋ ਮੌਕੇ ਦੀਆਂ ਤਸਵੀਰਾਂ!

ਡੇਰਾਬੱਸੀ : ਡੇਰਾਬੱਸੀ ਮੁੱਖ ਚੌਂਕ ‘ਚ ਵੀਰਵਾਰ ਸਵੇਰੇ ਉਸਾਰੀ ਅਧੀਨ ਦੋ ਮੰਜ਼ਿਲਾ ਇਮਾਰਤ ਡਿੱਗਣ ਨਾਲ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ‘ਚ ਕਈ ਲੋਕ ਇਮਾਰਤ ਦੇ ਮਲਬੇ ਦੇ ਹੇਠਾਂ ਦਬ ਗਏ। ਇਹਨਾਂ ਵਿਚੋਂ 1 ਮਜ਼ਦੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਜ਼ਮੀਨ ਦਾ ਮਾਲਿਕ ਵੀ ਲੈਂਟਰ ਹੇਠਾਂ ਦਬਣ ਦੇ ਕਾਰਨ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ।

ਲਓ ਸਵੇਰੇ ਹੀ ਕਰਤਾ ਕਿਸਾਨਾਂ ਨੇ ਵੱਡਾ ਐਲਾਨ,ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ!ਚੱਪੇ-ਚੱਪੇ ਨੂੰ ਕਰਨਗੇ ਜਾਮ?

ਜਿਸਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਮਲਬੇ ਨੂੰ ਹਟਾਇਆ ਜਾ ਰਿਹਾ ਹੈ। ਪੁਲਿਸ ਅਤੇ ਸਥਾਨਕ ਲੋਕਾਂ ਦੇ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਦੱਸ ਦਈਏ ਕਿ ਇਮਾਰਤ ਦੇ ਨਿਮਾਰਣ ਦਾ ਕੰਮ ਅਜੇ ਚੱਲ ਹੀ ਰਿਹਾ ਸੀ ਕਿ ਇਹ ਦਰਦਨਾਕ ਹਾਦਸਾ ਵਾਪਰ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button