Breaking NewsD5 specialNewsPunjabTop News

Big Breaking : 26 ਜੁਲਾਈ ਤੋਂ ਖੁਲ੍ਹਣਗੇ 10ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ, CM ਨੇ ਦਿੱਤੇ ਆਦੇਸ਼

ਚੰਡੀਗੜ੍ਹ : ਕੋਰੋਨਾ ਮਾਮਲਿਆਂ ‘ਚ ਕਮੀ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਤਾਂ ਦੇ ਨਾਲ 10ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਕਿਹਾ ਗਿਆ ਹੈ ਕਿ ਸਕੂਲ ਦੇ ਹਰ ਸਟਾਫ ਮੈਂਬਰ ਨੂੰ ਪੂਰੀ ਤਰ੍ਹਾਂ ਨਾਲ ਵੈਕਸੀਨੇਟਿਡ ਹੋਣਾ ਜ਼ਰੂਰੀ ਹੈ। ਇਹ ਨਿਰਦੇਸ਼ ਮੁੱਖ ਮੰਤਰੀ ਨੇ ਕੋਵਿਡ ਰੀਵਿਊ ਮੀਟਿੰਗ ‘ਚ ਦਿੱਤੇ।

Farmers Protest : ਜਿਹੜੇ ਲੜਦੇ ਸੀ ਕਦੇ ਵੱਟ ਦੇ ਰੌਲੇ ਪਿੱਛੇ! ਅੱਜ ਉਹੀ ਕਿਸਾਨਾਂ ਨੇ ਪਾ ਲਈਆਂ ਜੱਫੀਆਂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 9 ਜੁਲਾਈ ਨੂੰ ਪੰਜਾਬ ‘ਚ ਲੱਗਣ ਵਾਲੇ ਨਾਇਟ ਕਰਫਿਊ ਅਤੇ ਵੀਕੈਂਡ ਕਰਫਿਊ ਹਟਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਇਸ ਆਦੇਸ਼ ‘ਚ ਸਾਰੇ ਸਾਵਰਜਨਿਕ ਸੰਸਥਾਵਾਂ ਨੂੰ ਸ਼ਰਤਾਂ ਦੇ ਨਾਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਸੀ। ਹੁਣ ਨਵੇਂ ਆਦੇਸ਼ ‘ਚ ਮੁੱਖਮੰਤਰੀ ਨੇ ਕਿਹਾ ਹੈ ਕਿ ਸਕੂਲ ਖੁੱਲਣ ਤੋਂ ਬਾਅਦ ਹਾਲਤ ਦਾ ਜ਼ਾਇਜਾ ਲਿਆ ਜਾਵੇਗਾ। ਜੇਕਰ ਸਭ ਕੁਝ ਠੀਕ ਰਿਹਾ ਤਾਂ ਬਾਕੀ ਕਲਾਸਾਂ ਦੇ ਬਾਰੇ ‘ਚ ਵੀ ਨਿਰਦੇਸ਼ ਜਾਰੀ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button