Breaking NewsD5 specialNewsPunjabTop News

Big Breaking : Capt – BJP ਗਠਜੋੜ ਨਾਲ ਜੁੜੀ ਵੱਡੀ ਖ਼ਬਰ, ਇਨ੍ਹਾਂ ਹਲਕਿਆਂ ਤੋਂ ਚੋਣਾਂ ਲੜਨਗੇ Punjab Lok Congress ਦੇ ਉਮੀਦਵਾਰ

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਤੋਂ ਬਾਅਦ ਤਮਾਮ ਪਾਰਟੀਆਂ ਆਏ ਦਿਨ ਆਪਣੇ – ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਰਹੀਆਂ ਹਨ। ਉਥੇ ਹੀ ਅੱਜ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਪਹਿਲੀ ਲਿਸਟ ਜਾਰੀ ਕਰਨਗੇ।

ਕਿਸਾਨਾਂ ਨੂੰ ਪਈ ਵੱਡੀ ਮਾਰ, ਸੰਯੁਕਤ ਸਮਾਜ ਮੋਰਚਾ ਨਹੀਂ ਲੜ ਸਕਦਾ ਚੋਣਾਂ?

ਹਾਲਾਂਕਿ ਉਸ ਤੋਂ ਪਹਿਲਾਂ ਕੈਪਟਨ ਅਤੇ ਬੀਜੇਪੀ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੈਪਟਨ ਅਤੇ ਬੀਜੇਪੀ ਨੇ ਇੱਕ ਲਿਸਟ ਜਾਰੀ ਕੀਤੀ ਹੈ ਜਿਸ ‘ਚ ਦੱਸਿਆ ਗਿਆ ਹੈ ਕਿ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਕਿਸ ਹਲਕੇ ਤੋਂ ਚੋਣ ਮੈਦਾਨ ‘ਚ ਉਤਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button