Breaking NewsD5 specialIndiaNewsTop News

BIG BREAKING : Dhuri ਪੁੱਜੇ AAP ਦੇ CM ਉਮੀਦਵਾਰ Bhagwant Mann, ਦਾਖਲ ਕੀਤਾ ਨਾਮਜ਼ਦਗੀ ਪੱਤਰ

ਧੂਰੀ/ਨਵੀਂ ਦਿੱਲੀ : ਪੰਜਾਬ ਦੀ ਧੂਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੀਐਮ ਫੇਸ ਭਗਵੰਤ ਮਾਨ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸ ਦਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਭਗਵੰਤ ਮਾਨ ਨੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਫੋਨ ਕੀਤਾ।

ਸਿੱਧੂ ਦੀ ਭੈਣ ਨੇ ਦਿੱਤੇ ਵੱਡੇ ਸਬੂਤ, ਇਧਰੋ ਆ ਗਿਆ ਨਵਜੋਤ ਸਿੱਧੂ ਦਾ ਬਿਆਨ, ਹੁਣ ਛੱਡੂ ਸਿਆਸਤ? |D5 Channel Punjabi

ਉਥੇ ਹੀ ਭਗਵੰਤ ਮਾਨ ਨਾਲ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਗੱਲ ਦੀ ਜਾਣਕਾਰੀ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਦਿੱਤੀ ਅਤੇ ਲਿਖਿਆ ਭਗਵੰਤ ਨਾਮਜ਼ਦਗੀ ਭਰਨ ਜਾ ਰਹੇ ਹਨ। ਉਨ੍ਹਾਂ ਨੇ ਮੈਨੂੰ ਫੋਨ ਕੀਤਾ। ਦਿਲੋਂ ਮੈਂ ਕਿਹਾ – “ਪਰਮਾਤਮਾ ਕਰੇ ਤੁਸੀਂ ਪੰਜਾਬ ਦੇ CM ਬਣੋ। ਖੂਬ ਈਮਾਨਦਾਰੀ ਨਾਲ ਕੰਮ ਕਰੋ। ਪੰਜਾਬ ਦੀ ਜਨਤਾ ਦੇ ਦੁੱਖ ਦੂਰ ਕਰੋ” ਪੰਜਾਬ ਨੂੰ ਭਗਵੰਤ ਅਤੇ ਆਮ ਆਦਮੀ ਪਾਰਟੀ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ। ਪਰਮਾਤਮਾ ਸਾਨੂੰ ਸਾਰਿਆ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੀ ਸ਼ਕਤੀ ਦੇਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button