Breaking NewsD5 specialNewsPoliticsPunjab

Big Breaking-Navjot Sidhu ਦੇ ‘AAP’ ‘ਚ ਜਾਣ ਬਾਰੇ Captain ਦਾ ਵੱਡਾ ਬਿਆਨ

ਪਟਿਆਲਾ : ਨਵਜੋਤ ਸਿੰਘ ਸਿੱਧੂ ਦੇ ਬਾਰੇ ਅਜਿਹੀਆਂ ਸੁਰਖੀਆਂ ਸਾਹਮਣੇ ਆ ਰਹੀਆਂ ਹਨ ਜੋ ਕਿ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਸਕਦੀਆਂ ਹਨ। ਜੀ ਹਾਂ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਨਵਜੋਤ ਸਿੰਘ ਸਿੱਧੂ ਦੀਆਂ ਸ਼ਰਤਾਂ ਦੱਸੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਜੀ ਨਾਲ ਪੰਜਾਬ ਦੀ ਜਨਤਾ ਅਤੇ ਪੰਜਾਬ ਦੇ ਮੁੱਦਿਆ ਤੇ ਲਗਾਤਾਰ ਚਰਚਾ ਕੀਤੀ ਜਾ ਰਹੀ ਹੈ ਤੇ ਪੰਜਾਬ ਦੀ ਸਿਆਸਤ ਕਰਵਟ ਲੈ ਰਹੀ ਹੈ।

Exclusive Interview-ਆਖ਼ਿਰ ਬੋਲ ਹੀ ਪਏ Navjot Sidhu, ਪਹਿਲੀ ਵਾਰ ਸੁਣੋ ਕਿਉਂ ਛੱਡਿਆ ਮੰਤਰੀ ਦਾ ਅਹੁਦਾ

ਜਿਸ ਵਿਚ ਪ੍ਰਸ਼ਾਂਤ ਕਿਸ਼ੋਰ ਦਾ ਨਾਮ ਸਾਹਮਣੇ ਨਿਕਲ ਕੇ ਆ ਰਿਹਾ ਹੈ ਜੋ ਕੀ ਇਸ ਮਾਮਲੇ ਦੇ ਵਿਚ ਵਿਚੋਲ ਗਿਰੀ ਦਾ ਕੰਮ ਕਰ ਰਹੇ ਹਨ। ਉਸ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸ਼ਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਹਾਈਕਮਾਨ ਦੇ ਟੱਚ ਵਿੱਚ ਹਨ। ਦੱਸ ਦਈਏ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਵੀ ਹੁੰਦੇ ਹਨ ਤਾਂ ਪੰਜਾਬ ਦੇ ਵਿਚ ਇੱਕ ਵੱਡਾ ਬਦਲਾਅ ਆਉਣ ਦੀ ਉਮੀਦ ਹੈ ਤੇ ਇਹ ਉਮੀਦ ਪੰਜਾਬ ਦੀ ਜਨਤਾ ਨੂੰ ਬਣੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button