Big Breaking : PM Modi ਦੀ ਹਾਈ ਲੈਵਲ ਬੈਠਕ ‘ਚ ਵੱਡਾ ਫੈਸਲਾ, CBSE 12ਵੀਂ ਦੀਆਂ ਪ੍ਰੀਖਿਆਵਾਂ ਰੱਦ

ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਤਾ ‘ਚ ਸੀਬੀਐਸਈ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਬੈਠਕ ਹੋਈ। ਜਿਸ ‘ਚ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸੀਬੀਐਸਈ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ।
ਕਾਂਗਰਸ ‘ਚ ਪਏ ਘਮਾਸਾਣ ਦਾ ਸੱਚ ਆਇਆ ਸਾਹਮਣੇ!ਵੱਡੇ ਆਗੂ ਨੇ ਖੋਲ੍ਹਤਾ ਕੱਚਾ ਚਿੱਠਾ!ਆਇਆ ਸਿਆਸੀ ਭੂਚਾਲ!
ਇਸ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੇ ਬਾਰਵੀਂ ਜਮਾਤ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਵਿਆਪਕ ਸਲਾਹ ਮਸ਼ਵਰੇ ਤੋਂ ਬਾਅਦ ਅਸੀਂ ਇੱਕ ਫ਼ੈਸਲਾ ਲਿਆ ਹੈ ਜੋ ਵਿਦਿਆਰਥੀਆਂ ਦੇ ਅਨੁਕੂਲ ਹੈ, ਜੋ ਸਾਡੇ ਜਵਾਨਾਂ ਦੀ ਸਿਹਤ ਦੇ ਨਾਲ – ਨਾਲ ਭਵਿੱਖ ਦੀ ਰੱਖਿਆ ਕਰਦਾ ਹੈ।
Government of India has decided to cancel the Class XII CBSE Board Exams. After extensive consultations, we have taken a decision that is student-friendly, one that safeguards the health as well as future of our youth. https://t.co/vzl6ahY1O2
— Narendra Modi (@narendramodi) June 1, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.