Breaking NewsD5 specialNewsPoliticsPunjab

Big Breaking-Punjab ਦੇ 2 MLA ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਪਟਿਆਲਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਮੀਤ ਹੇਅਰ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਮੁੱਖ ਮੰਤਰੀ ਹੋਵੇ ਤਾਂ ਕੇਜਰੀਵਾਲ ਵਰਗਾ, ਕੋਰੋਨਾ ‘ਚ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ, Live ਹੋ ਕੇ ਕਰਤਾ ਵੱਡਾ ਐਲਾਨ

ਉਨ੍ਹਾਂ ਨਾਲ ਪਾਰਟੀ ਦੇ ਕੁਝ ਹੋਰ ਵਰਕਰ ਵੀ ਸ਼ਾਮਿਲ ਸਨ। ਬਠਿੰਡਾ ਥਰਮਲ ਪਲਾਂਟ ਨੂੰ ਵੇਚਣ ਦੇ ਵਿਰੋਧ ਵਜੋਂ ਇਹ ਆਗੂ ਰੋਸ ਵਿਖਾਵਾ ਕਰਨ ਮਨਪ੍ਰੀਤ ਬਾਦਲ ਦੀ ਕੋਠੀ ਦੇ ਸਾਹਮਣੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button