Breaking NewsD5 specialNewsPunjabTop News

Big Breaking : Punjab Vigilance ਨੇ ਸਾਬਕਾ DGP Sumedh Saini ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋਂ ਨੇ ਬੁੱਧਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਅਤੇ ਇੱਕ ਹੋਰ ਕਾਰਨਾਂ ‘ਚ ਗ੍ਰਿਫ਼ਤਾਰ ਕੀਤਾ, ਜਿਸਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ।

ਲਓ ਸਿੱਧੂ ਨੇ ਮਿਲਾਇਆ ਕੇਜਰੀਵਾਲ ਨਾਲ ਹੱਥ! ਛੱਡ ਦਿੱਤੀ ਕਾਂਗਰਸ || D5 Channel Punjabi

ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਆਪਣੇ ਆਪ ਬਿਊਰੋ ਦਫ਼ਤਰ ਪੁੱਜੇ ਅਤੇ ਕਿਹਾ ਕਿ ਉਹ ਆਪਣੇ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ । ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਪੁੱਛਗਿਛ ਦੇ ਦੌਰਾਨ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਫੈਸਲਾ ਲਿਆ ਗਿਆ।“ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਹਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਜਾਰੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button