Big Breaking- ਕਰਫ਼ਿਊ ਬਾਰੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਲੋਕਾਂ ਦੇ ਆਏ ਸਾਹ ‘ਚ ਸਾਹ
ਚੰਡੀਗੜ੍ਹ :ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਕਰਫਿਊ ਦੀ ਮਿਆਦ ਵਧਾਉਣ ਨੂੰ ਲੈ ਕੇ ਅਜੇ ਸਰਕਾਰ ਦਾ ਕੋਈ ਫੈਸਲਾ ਨਹੀਂ ਹੈ। ਹਾਲਾਂਕਿ ਕੁਝ ਸਮਾਂ ਪਹਿਲਾਂ ਇਸ ਸੰਬੰਧ ਵਿੱਚ ਆਦੇਸ਼ ਦਿੱਤਾ ਗਿਆ ਸੀ ਪਰ ਸਰਕਾਰ ਨੇ ਇਹ ਆਦੇਸ਼ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਸੂਬੇ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਨਤਾ ‘ਚ 10 ਅਪ੍ਰੈਲ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ।
Big Breaking-ਕਰਫ਼ਿਊ ਬਾਰੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਲੋਕਾਂ ਦੇ ਆਏ ਸਾਹ ‘ਚ ਸਾਹ, ਮਨਾਇਆ ਸ਼ੁਕਰ
ਜਿਸ ਵਿੱਚ 14 ਅਪ੍ਰੈਲ ਨੂੰ ਖਤਮ ਹੋ ਰਹੇ ਕਰਫਿਊ ਦੀ ਮਿਆਦ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਸਰਕਾਰ ਨੇ ਘਰ ਤੋਂ ਕੰਮ ਕਰਨ ਦੇ ਫੈਸਲੇ ਨੂੰ ਵੀ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.