NewsBreaking NewsD5 specialIndiaPoliticsPunjab

Big Breaking-ਕੋਰੋਨਾ ਦੇ ਮਰੀਜਾਂ ਦੀ ਵਧੀ ਗਿਣਤੀ, Punjab ਦੇ ਇਸ ਜ਼ਿਲ੍ਹੇ ‘ਚ ਧਾਰਾ 144 ਲਾਗੂ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਚੰਡੀਗੜ੍ਹ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਸੂਬਾ ਸਰਕਾਰਾਂ ਇਹਤਿਆਤ ਵਰਤਣ ਦੀ ਅਪੀਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਕੇਸਾਂ ਦੀ ਪੁਸ਼ਟੀ ਪੰਜ ਹੋ ਗਈ ਹੈ।

Big Breaking-ਕੋਰੋਨਾ ਦੇ ਮਰੀਜਾਂ ਦੀ ਵਧੀ ਗਿਣਤੀ, Punjab ਦੇ ਇਸ ਜ਼ਿਲ੍ਹੇ ‘ਚ ਧਾਰਾ 144 ਲਾਗੂ

ਜਿਸ ਤੋਂ ਬਾਅਦ ਪ੍ਰਸਾਸ਼ਨ ਦੇ ਵੱਲੋਂ ਚੰਡੀਗੜ੍ਹ ‘ਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਰਿਆਣਾ ‘ਚ ਵੀ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਕੋਰੋਨਾਵਾਇਰਸ ਖਿਲਾਫ ਸਾਵਧਾਨੀ ਉਪਾਅ ਵਜੋਂ ਧਾਰਾ 144 ਲਾਗੂ ਕਰ ਦਿੱਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਲੋਕਾਂ ਨੂੰ ਘਰਾਂ ਦੇ ਆਈਸੋਲੇਟ ਕਰ ਨਿਸ਼ਾਨ ਲਾਉਣ ਲਈ ਮੁਹਰ ਦੀ ਵਰਤੋਂ ਦੀ ਸ਼ੁਰੂਆਤ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button