Breaking NewsD5 specialNewsPoliticsPunjabTop News

Big Breking : ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫ਼ਾ !

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਐਸ ਆਈ ਟੀ ਦੇ ਮੁਖੀ ਅਤੇ ਸੀਨੀਅਰ ਅਫਸਰ ਕੁੰਵਰ ਵਿਜੇ ਪ੍ਰਤਾਪ ਨੇ ਐਸ ਆਈ ਟੀ ਦੇ ਮੁਖੀ ਵਜੋਂ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਨਾ-ਮਨਜ਼ੂਰ ਕਰ ਦਿੱਤਾ ਗਿਆ।

ਕੇਂਦਰ ਦਾ ਕਿਸਾਨਾਂ ਨਾਲ ਹੋਰ ਵੱਡਾ ਧੌਖਾ!ਸਿੱਧੀ ਅਦਾਇਗੀ ਦੇ ਨਾਂ ’ਤੇ ਮਾਰੀ ਠੱਗੀ?ਕਿਸਾਨਾਂ ਨੂੰ ਕਰਨਗੇ ਕੰਗਾਲ!

ਕੁੱਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੁੰਵਰ ਵਿਜੇ ਦੀ ਪ੍ਰਧਾਨਗੀ ਹੇਠ ਬਣਾਈ ਗਈ ਐਸ ਆਈ ਟੀ ਭੰਗ ਕਰ ਦਿੱਤੀ ਗਈ ਸੀ ਅਤੇ ਇੱਕ ਨਵੀਂ ਐਸ ਆਈ ਟੀ ਬਣਾਉਣ ਲਈ ਕਿਹਾ ਗਿਆ ਸੀ ਅਤੇ ਇਹ ਵੀ ਹੁਕਮ ਕੀਤੇ ਸਨ ਕਿ ਕੁੰਵਰ ਵਿਜੇ ਪ੍ਰਤਾਪ ਨਵੀਂ ਅਸ ਆਈ ਟੀ ਦਾ ਹਿੱਸਾ ਨਹੀਂ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button