Breaking NewsD5 specialNewsPunjabTop News

Big News : ਜਨਰਲ ਸਕੱਤਰ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ

ਜਲੰਧਰ : ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਾਂਗਾ। ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸੱਕਤਰ ਨਿਯੁਕਤ ਕੀਤਾ ਗਿਆ ਹੈ।

ਚੋਣਾਂ ਬਾਰੇ ਚੜੂਨੀ ਨੇ ਫਿਰ ਦਿੱਤਾ ਬਿਆਨ, ਸਿਆਸਤ ‘ਚ ਆਇਆ ਭੂਚਾਲ D5 Channel Punjabi

ਦੱਸ ਦਈਏ ਕਿ ਹਾਈਕਮਾਨ ਵਲੋਂ ਪੰਜਾਬ ਕਾਂਗਰਸ ‘ਚ ਪਏ ਘਮਾਸਾਣ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੇ ਤਾਂ ਜੋ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦਾ ਨੁਕਸਾਨ ਨਾ ਹੋਵੇ। ਹਾਈਕਮਾਨ ਵੱਲੋਂ ਪਹਿਲਾਂ ਨਵਜੋਤ ਸਿੱਧੂ ਨੁੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ ਤੇ ਹੁਣ ਪਰਗਟ ਸਿੰਘ ਜਨਰਲ ਸੱਕਤਰ ਬਣੇ ਹਨ। ਖਾਸ ਗੱਲ ਇਹ ਹੇ ਕਿ ਦੋਵੇਂ ਆਗੂ ਉਚ ਕੋਟੀ ਦੇ ਖਿਡਾਰੀ ਵੀ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਕਾਂਗਰਸ ‘ਚ ਹੋ ਕੀ ਫੇਰਬਦਲ ਹੁੰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button