Breaking NewsD5 specialNewsPunjab

Big News | ਪੰਜਾਬ ‘ਚ ਕਰੋਨਾ ਦਾ ਕਹਿਰ, ਮੌਤ ਨਾਲ ਮਚੀ ਹਾਹਾਕਾਰ | Punjab

ਨਾਭਾ : ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਇਕੋ ਦਿਨ ‘ਚ 40 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਤਸਵੀਰਾਂ ਜ਼ਿਲ੍ਹਾ ਪਟਿਆਲਾ ਦੇ ਹਲਕਾ ਨਾਭਾ ਦੀਆਂ ਹਨ। ਜਿਥੇ ਆਦਰਸ਼ ਕਲੋਨੀ ‘ਚ ਰਹਿਣ ਵਾਲੇ ਇਕ 46 ਸਾਲਾ ਵਿਅਕਤੀ ਦੀ ਕਰੋਨਾ ਵਾਇਰਸ ਨਾਲ ਮੌਤ ਹੋ ਗਈ। ਮ੍ਰਿਤਕ ਵਿਅਕਤੀ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ‘ਚ ਫਲੂ ਦਾ ਇਲਾਜ ਕਰਵਾਉਣ ਆਇਆ ਸੀ।

ਪੰਜਾਬ ‘ਚ ਵੱਡਾ ਗੈਸ ਕਾਂਡ, ਅੱਧਾ ਪਿੰਡ ਕਰਾਇਆ ਖ਼ਾਲੀ,ਮਚੀ ਹਾਹਾਕਾਰ | ਅੱਧਮੋਏ ਹੋਏ ਲੋਕ ਤੇ ਬੱਚੇ

ਜਿਥੇ ਡਾਕਟਰਾਂ ਨੇ ਟੈਸਟ ਕਰਵਾਇਆ ਤਾਂ ਰਿਪੋਰਟ ਪੋਜ਼ੀਟਿਵ ਆਈ ਪਰ ਐਤਵਾਰ ਉਕਤ ਵਿਅਕਤੀ ਨੇ ਦਮ ਤੋੜ ਦਿੱਤਾ। ਪ੍ਰਸ਼ਾਸਨ ਨੇ ਪੂਰੇ ਪਰਿਵਾਰ ਨੂੰ ਏਕਾਂਤਵਾਸ ਕਰ ਦਿੱਤਾ ਹੈ।  ਕੋਰੋਨਾ ਵਾਇਰਸ ਕਾਰਨ ਪੰਜਾਬ `ਚ ਹੁਣ ਤੱਕ 50 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਅਤੇ 540 ਐਕਟਿਵ ਕੋਰੋਨਾ ਮਰੀਜ਼ ਹਨ। ਜਦਕਿ 2100 ਤੋਂ ਵੱਧ ਕੋਰੋਨਾ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਲਿਹਾਜ਼ਾ ਲੋਕਾਂ ਨੂੰ ਅਪੀਲ ਹੈ ਕਿ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਮਾਸਕ ਪਾ ਕੇ ਰੱਖਣ। ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button