Breaking NewsD5 specialIndiaNewsPoliticsPunjab

Big News | ਭਗਵੰਤ ਮਾਨ ਨੇ ਕੀਤਾ ਖ਼ੁਲਾਸਾ, ਤਨਖ਼ਾਹ ਨਾਲ ਮੇਰਾ ਗੁਜ਼ਾਰਾ ਨਹੀਂ ਹੋ ਰਿਹਾ, ਮੰਗੀ ਮਦਦ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸਾਂਸਦ ਮੈਂਬਰ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਮੀਡੀਆ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਕੇਜਰੀਵਾਲ ਤੋਂ ਛੁੱਟੀਆਂ ਲੈ ਕੇ ਆਸਟ੍ਰੇਲੀਆ ਜਾਣਗੇ ਅਤੇ ਸ਼ੋਅ ਕਰਕੇ ਪੈਸਾ ਕਮਾਉਣਗੇ। ਭਗਵੰਤ ਮਾਨ ਵੱਲੋਂ ਇਹ ਬਿਆਨ ਅੱਜ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਦਿੱਤਾ ਗਿਆ।

Big News | ਭਗਵੰਤ ਮਾਨ ਨੇ ਕੀਤਾ ਖ਼ੁਲਾਸਾ, ਤਨਖ਼ਾਹ ਨਾਲ ਮੇਰਾ ਗੁਜ਼ਾਰਾ ਨਹੀਂ ਹੋ ਰਿਹਾ, ਮੰਗੀ ਮਦਦ

ਇਸ ਬਿਆਨ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕੀ ਮਾਨ ਕੋਲ ਪੈਸਿਆਂ ਦੀ ਕਮੀ ਹੋ ਗਈ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਲੋਕ ਸਭਾ ਦੇ ਸੰਸਦ ਵਜੋਂ ਜੋ ਤਨਖਾਹ ਅਤੇ ਭੱਤੇ ਮਿਲਦੇ ਹਨ ਉਨ੍ਹਾਂ ਨਾਲ ਉਨ੍ਹਾਂ ਦਾ ਗੁਜ਼ਾਰਾ ਨਹੀਂ ਹੁੰਦਾ। ਇਸ ਲਈ ਉਹ ਆਪ ਮੁਖੀ ਕੇਜਰੀਵਾਲ ਤੋਂ ਇਜਾਜ਼ਤ ਲੈ ਕੇ ਆਸਟ੍ਰੇਲੀਆ ‘ਚ ਸ਼ੋਅ ਕਰਕੇ ਪੈਸਾ ਕਮਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਸਿਆਸਤ ਤੋਂ ਬਾਅਦ ਹੁਣ ਕਲਾਕਾਰੀ ਰਾਹੀਂ ਆਪਣਾ ਖ਼ਰਚਾ ਪੂਰਾ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button