PunjabTop News

ਵੱਡੀ ਖ਼ਬਰ: ਖਾਲਸਾ ਵਹੀਰ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਕੱਲ ਵਿਆਹ ਦੇ ਬੰਧਨ ‘ਚ ਬੱਝਣਗੇ!

Big news: Bhai Amritpal Singh, chief of Khalsa Wheer, will tie the knot tomorrow!

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜ੍ਹੀ ਹੋਈ ਸਾਹਮਣੇ ਆ ਰਹੀ ਹੈ| ਭਾਈ ਅੰਮ੍ਰਿਤਪਾਲ ਸਿੰਘ 10 ਫਰਵਰੀ ਯਾਨੀ ਕੱਲ੍ਹ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ| ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਵੇਗਾ। ਹਾਲਾਂਕਿ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button