ਵੱਡੀ ਖ਼ਬਰ : ਟੈਂਡਰ ਘਪਲੇ ਦੇ ਮਾਮਲੇ ‘ਚ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ : ਪੰਜਾਬ ‘ਚ ਟੈਂਡਰ ਘਪਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਰਤ ਭੂਸ਼ਨ ਆਸ਼ੂ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾ ਹਾਈ ਕੋਰਟ ਨੇ ਆਸ਼ੂ ਦੀ ਜ਼ਮਾਨਤ ‘ਤੇ 23 ਫਰਵਰੀ ਨੂੰ ਆਪਣਾ ਫੈਸਲਾਂ ਸੁਰਖਿਅਤ ਰੱਖ ਲਿਆ ਸੀ।
ਵੱਡੀ ਖ਼ਬਰ : ਨਹੀਂ ਰਹੇ ਰਾਹੁਲ ਗਾਂਧੀ ਲੋਕ ਸਭਾ ਦੇ ਮੈਂਬਰ! ਕਾਂਗਰਸ ਨੂੰ ਵੱਡਾ ਝਟਕਾ!
ਇਸ ਤੋਂ ਪਹਿਲਾਂ ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਹੈ ਪਰ ਮਾਮਲੇ ‘ਚ ਦੋਸ਼ੀ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਹੁਣ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਦਰਅਸਲ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ ‘ਚ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
Amritpal ਦੇ ਸਾਥੀਆਂ ਦੀ ਤਾਜ਼ਾ ਵੀਡੀਓ, ਸੁੰਨਸਾਨ ਥਾਂ ‘ਤੇ ਚੱਲਦੀ ਸੀ ਪ੍ਰੈਕਟਿਸ | D5 Channel Punjabi
ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ 23 ਫਰਵਰੀ ਨੂੰ ਵੀ ਸੁਣਵਾਈ ਟਾਲ ਦਿੱਤੀ ਸੀ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.