Breaking NewsPunjabTop News

ਵੱਡੀ ਖ਼ਬਰ ! ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

Big news! Manisha Gulati was removed from the post of Chairperson of Women's Commission

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਨ੍ਹਾਂ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।

ਪੜ੍ਹੋ ਹੁਕਮਾਂ ਦੀ ਕਾਪੀ:

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button