Big News : Navjot Sidhu ਦੀ ਪ੍ਰਧਾਨਤਾ ‘ਤੇ ਬੋਲੇ CM Captain, ਹਾਈਕਮਾਨ ਦਾ ਹਰ ਫੈਸਲਾ ਮਨਜ਼ੂਰ
ਚੰਡੀਗੜ੍ਹ : ਪੰਜਾਬ ਕਾਂਗਰਸ ਪਾਰਟੀ ‘ਚ ਵਿਵਾਦ ਰੁਕਦਾ ਹੋਇਆ ਦਿਖਾਈ ਦੇ ਰਿਹਾ ਹੈ। ਉਥੇ ਹੀ ਅੱਜ ਸੀਐਮ ਕੈਪਟਨ ਅਮਰਿੰਦਰ ਸਿੰਘ ਅਤੇ ਹਰੀਸ਼ ਰਾਵਤ ਦੀ ਬੈਠਕ ਖ਼ਤਮ ਹੋ ਗਈ ਹੈ।
ਚੋਣਾਂ ਨੂੰ ਲੈਕੇ ਕਿਸਾਨ ਆਗੂ ਦਾ ਵੱਡਾ ਬਿਆਨ ! ਸਿਆਸੀ ਪਾਰਟੀਆ ਹੋਈਆਂ ਹੈਰਾਨ ! D5 Channel Punjabi
ਸੀਐਮ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠਕੁਰਾਲ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਹਾਈਕਮਾਨ ਦਾ ਹਰ ਫੈਸਲਾ ਮਨਜ਼ੂਰ ਹੈ।
.”Had a fruitful meeting with @harishrawatcmuk. Reiterated that any decision of @INCIndia Presìdent will be acceptable to all. Raised certain issues which he said he’ll take up with @INCIndia president”, @capt_amarinder pic.twitter.com/UGOrSbJbeR
— Raveen Thukral (@RT_MediaAdvPBCM) July 17, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.