PunjabTop News

ਵੱਡੀ ਖ਼ਬਰ : ਹੁਣ ਇਸ ਅਕਾਲੀ ਲੀਡਰ ਆਪਣੇ ਸਾਥੀਆਂ ਸਣੇ ਦਿੱਤਾ ਪਾਰਟੀ ਤੋਂ ਅਸਤੀਫ਼ਾ

Big news: Now this Akali leader has resigned from the party along with his colleagues

ਜਲੰਧਰ : ਜਲੰਧਰ ਤੋਂ ਅਕਾਲੀ-ਭਾਜਪਾ ਸਰਕਾਰ ਵਿਚ ਦੋ ਵਾਰ ਸੀਨੀਅਰ ਡਿਪਟੀ ਮੇਅਰ ਰਹੇ ਕਮਲਜੀਤ ਸਿੰਘ ਭਾਟੀਆ ਨੇ ਅਕਾਲੀ ਦਲ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦਾ ਖੁਲਾਸਾ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਰਾਹੀ ਕੀਤਾ। ਭਾਟੀਆ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਆਪਣੇ ਅਤੇ ਸਾਥੀਆਂ ਦੇ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕਮਲਜੀਤ ਸਿੰਘ ਭਾਟੀਆ ਭਵਿੱਖ ਵਿਚ ਕਿਹੜੀ ਪਾਰਟੀ ਵਿਚ ਜਾਣਗੇ, ਇਸ ਬਾਰੇ ਉਨ੍ਹਾਂ ਵੱਲੋਂ ਅਜੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ ਹੈ।

010 020

030

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button