ਬਿਹਾਰ ਦੇ ਭਾਗਲਪੁਰ ਵਿਚ ਬੀਤੇ ਦਿਨ ਅਗਵਾਨੀ-ਸੁਲਤਾਨਗੰਜ ਪੁਲ ਢਹਿ ਢੇਰੀ ਹੋਣ ਤੋਂ ਬਾਅਦ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੀਡੀਆਂ ਨਾ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦਾ ਨਿਰਮਾਣ ਸਹੀ ਢੰਗ ਨਾਲ ਨਹੀਂ ਹੋ ਰਿਹਾ ਜਿਸ ਕਾਰਨ ਇਹ ਵਾਰ-ਵਾਰ ਢਹਿ ਰਿਹਾ ਹੈ। ਵਿਭਾਗ ਇਸ ਦੀ ਜਾਂਚ ਕਰੇਗਾ ਅਤੇ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਹ ਪੁੱਲ ਪਿਛਲੇ ਸਾਲ ਵੀ ਢਹਿ ਗਿਆ ਸੀ। ਇਸ ਪੁੱਲ ਦੀ ਲਾਗਤ ਵਿਚ ਲਗਭਗ 1700 ਕਰੋੜ ਰੁਪਏ ਖਰਚ ਕੀਤੇ ਗਏ ਹਨ।
#WATCH | The bridge that collapsed yesterday had collapsed last year also. I have instructed officials to take strict action. It is not being constructed correctly that’s why it is collapsing again & again. The department will look into it & action will be taken: Bihar CM Nitish… pic.twitter.com/Y8m5Zo5Kka
— ANI (@ANI) June 5, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.