IndiaTop News

Bihar New DGP : R.S Bhatti ਹੋਣਗੇ ਬਿਹਾਰ ਦੇ ਨਵੇਂ DGP

ਬਿਹਾਰ : ਬਿਹਾਰ ਦੇ ਨਵੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਆਈਪੀਐਸ ਅਧਿਕਾਰੀ ਰਾਜਵਿੰਦਰ ਸਿੰਘ ਭੱਟੀ ਹੋਣਗੇ। ਰਾਜਵਿੰਦਰ ਸਿੰਘ ਭੱਟੀ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾ ਨਿਭਾ ਰਹੇ ਸੀ। ਭੱਟੀ ਸੀਵਾਨ ਦੇ ਸਾਬਕਾ ਸੰਸਦ ਸ਼ਹਾਬੂਦੀਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸੁਰਖੀਆਂ ‘ਚ ਆਏ ਸਨ।

ਸਰਕਾਰ ਦੇ ਐਕਸ਼ਨ ਤੋਂ ਬਾਅਦ ਸੜਕਾਂ ’ਤੇ ਆਏ ਲੋਕ, ਮਾਹੌਲ ਹੋਇਆ ਖ਼ਰਾਬ, ਵੱਡੀ ਗਿਣਤੀ ’ਚ ਪਹੁੰਚੀ ਪੁਲਿਸ

ਫਿਲਹਾਲ ਸੂਬੇ ਦੇ ਡੀਜੀਪੀ ਵਜੋਂ ਕੰਮ ਕਰ ਰਹੇ ਐੱਸਕੇ ਸਿੰਘਲ ਦਾ ਕਾਰਜਕਾਲ ਸੋਮਵਾਰ ਨੂੰ ਖਤਮ ਹੋ ਰਿਹਾ ਹੈ। ਅਜਿਹੇ ‘ਚ ਐਤਵਾਰ ਨੂੰ ਹੀ ਨਵੇਂ ਡੀਜੀਪੀ ਦੇ ਨਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button