Breaking NewsD5 specialNewsPunjabTop News

Bikram Majithia ਮਾਣਹਾਨੀ ਮਾਮਲੇ ‘ਚ ਅੰਮ੍ਰਿਤਸਰ ਕੋਰਟ ‘ਚ ਪੇਸ਼ੀ ਲਈ ਪੁੱਜੇ Sanjay Singh 

ਅੰਮ੍ਰਿਤਸਰ : ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੁੱਜੇ ਅਤੇ ਪੇਸ਼ੀ ਭੁਗਤੀ। ਸੰਜੈ ਸਿੰਘ 2016 ‘ਚ ਬਿਕਰਮ ਮਜੀਠੀਆ ਦੀ ਤਰਫ਼ੋਂ ਮਾਣਹਾਨੀ ਦੇ ਕੇਸ ‘ਚ ਪੇਸ਼ ਹੋਣ ਲਈ ਅਦਾਲਤ ‘ਚ ਪਹੁੰਚੇ ਸਨ। ਅਦਾਲਤ ਪਹੁੰਚਣ ਤੇ ਉਨ੍ਹਾਂ ਨੇ ਟਵੀਟ ਕਰਕੇ ਵੀ ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸੱਚ ਦੀ ਲੜਾਈ ਅਜੇ ਜਾਰੀ ਹੈ।

Sandeep Nangal ਦੇ ਕਾ ਤ ਲ ਆਏ ਸਾਹਮਣੇ? ਮਾਰਨ ਦਾ ਦੱਸਿਆ ਅਸਲ ਕਾਰਨ! ਪੁਲਿਸ ਲਈ ਪੈਦਾ ਹੋਈ ਵੱਡੀ ਮੁਸੀਬਤ

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਤੇ ਨਸ਼ਾ ਕਰਨ ਦੇ ਬਿਆਨ ਤੇ ਕੇਸ ਦਰਜ ਕੀਤਾ ਸੀ, ਜਿਸ ਕਾਰਨ ਇਸ ਕੇਸ ਦੀ ਸੁਣਵਾਈ ਪਿਛਲੇ 6 ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਚਿੱਠੀ ਲਿਖ ਕੇ ਮੁਆਫ਼ੀ ਮੰਗ ਲਈ ਸੀ ਪਰ ਸੰਜੇ ਸਿੰਘ ਨੇ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਅਤੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ। ਉਦੋਂ ਤੋਂ ਉਹ ਲਗਾਤਾਰ ਸੁਣਵਾਈ ਤੇ ਹਾਜ਼ਰ ਹੋਣ ਲਈ ਅਦਾਲਤ ਪਹੁੰਚਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button