Breaking NewsD5 specialNewsPunjabTop News

Bikram Singh Majithia ਵੱਲੋਂ ਪ੍ਰੈੱਸ ਕਾਨਫ਼ਰੰਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ Bikram Singh Majithia ਵੱਲੋਂ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਆਪਣੀ ਪ੍ਰੈੱਸ ਵਾਰਤਾ ਦੌਰਾਨ Bikram Singh Majithia ਨੇ ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ Channi ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ Charanjit Singh Channi ਦੇ ਰਿਸ਼ਤੇਦਾਰ ਦੇ ਘਰ ਵਿੱਚ ਈ.ਡੀ. ਨੇ ਛਾਪੇਮਾਰੀ ਕੀਤੀ ਪਰ ਇਸ ਰੇਡ ਨੂੰ ਲੈ ਕੇ Navjot Singh Sidhu ਚੁੱਪ ਕਿਉਂ ਹਨ?

Raja Warring ਦਾ Sukhbir Badal ਨੂੰ ਸਿੱਧਾ Challenge, ਦਿੱਤਾ ਠੋਕਵਾਂ ਜਵਾਬ, ਆਪਸ ‘ਚ ਖੜਕੀ !

ਉਨ੍ਹਾਂ ਨੇ ਇਹ ਵੀ ਕਿਹਾ ਕਿ ਈ.ਡੀ. ਨੂੰ ਚੰਨੀ ਦੇ ਮੁੰਡੇ ਦੇ ਵਿਆਹ ਵਿੱਚ ਹੋਏ ਖਰਚੇ ਦੀ ਵੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਹ ਸਵਾਲ ਪੁੱਛਿਆ ਹੈ ਕਿ ਹਨੀ ਨੂੰ ਸੀ.ਐੱਮ. ਸੁਰੱਖਿਆ ਕਿਉਂ ਮਿਲੀ ਹੋਈ ਹੈ? ਮਜੀਠੀਆ ਨੇ ਮਾਈਨਿੰਗ ਨੂੰ ਲੈ ਕੇ ਕਿਹਾ ਕਿ Rakesh Chaudhary ਸਭ ਤੋਂ ਵੱਡਾ ਮਾਈਨਿੰਗ ਮਾਸਟਰਮਾਈਂਡ ਹੈ। ਕਾਂਗਰਸ ਪਾਰਟੀ ਵੱਲੋਂ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਬੜਾਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਐੱਸ.ਐੱਸ.ਪੀ. ਅਤੇ ਡੀ.ਸੀ. ਇਨ੍ਹਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button