Breaking NewsD5 specialEntertainmentNewsPunjabTop News

Billboard Canadian Hot 100 ‘ਚ ਸ਼ਾਮਲ ਹੋਇਆ Sidhu Moosewala ਦਾ SYL ਗੀਤ

ਚੰਡੀਗੜ੍ਹ : 23 ਜੂਨ ਨੂੰ ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ‘ਬਿਲਬੋਰਡ ਕੈਨੇਡੀਅਨ ਹੌਟ 100’ ਦੀ ਲਿਸਟ ’ਚ ਸ਼ਾਮਲ ਹੋ ਗਿਆ ਹੈ। ‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸਿੱਧੂ ਦਾ ‘ਐੱਸ. ਵਾਈ. ਐੱਲ.’ ਗੀਤ 81ਵੇਂ ਨੰਬਰ ’ਤੇ ਹੈ।

Weather Update Today : ਮੌਮਸ ਵਿਭਾਗ ਦੀ ਚਿਤਾਵਨੀ | D5 Channel Punjabi

ਗੀਤ ਨੂੰ ਯੂਟਿਊਬ ’ਤੇ ਹੁਣ ਤਕ 3 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਭਾਰਤ ’ਚ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਬੈਨ ਕਰ ਦਿੱਤਾ ਗਿਆ ਹੈ ਪਰ ਵਿਦੇਸ਼ਾਂ ’ਚ ਰਹਿੰਦੇ ਲੋਕ ਇਸ ਗੀਤ ਨੂੰ ਅਜੇ ਵੀ ਯੂਟਿਊਬ ’ਤੇ ਦੇਖ ਸਕਦੇ ਹਨ। ‘ਐੱਸ. ਵਾਈ. ਐੱਲ.’ ਗੀਤ ਕੁਝ ਸ਼ਰਾਰਤੀ ਅਨਸਰਾਂ ਵਲੋਂ ਲੀਕ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐੱਫ. ਆਈ. ਆਰ. ਵੀ ਦਰਜ ਕਰਵਾਈ ਹੈ।

11 03 503037461syl1 ll

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button