BJP ਪ੍ਰਧਾਨ JP ਨੱਢਾ ਕੋਰੋਨਾ ਦੀ ਚਪੇਟ ‘ਚ, ਸੰਪਰਕ ‘ਚ ਆਏ ਲੋਕਾਂ ਨੂੰ ਕੀਤੀ ਇਹ ਅਪੀਲ
ਨਵੀਂ ਦਿੱਲੀ : ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਇਸ ਗੱਲ ਦੀ ਜਾਣਕਾਰੀ ਜੇਪੀ ਨੱਢਾ ਨੇ ਆਪਣੇ ਟਵਿਟਰ ਅਕਾਊਂਟ ‘ਤੇ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਵੀ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਖਹਿਰਾ ਨੇ ਕੱਢਿਆ ਕਾਨੂੰਨ ਰੱਦ ਕਰਾਵਾਉਣ ਦਾ ਹੱਲ! ਹੁਣ ਮੰਨਣਗੇ ਮੋਦੀ ਤੇ ਬੀਜੇਪੀ ਦੇ ਮੁੱਖ ਮੰਤਰੀ !
ਉਨ੍ਹਾਂ ਨੇ ਟਵਿਟਰ ‘ਤੇ ਲਿਖਿਆ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਣ ‘ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪੋਜ਼ੀਟਿਵ ਆਈ ਹੈ। ਮੇਰੀ ਤਬੀਅਤ ਠੀਕ ਹੈ ਡਾਕਟਰਾਂ ਦੀ ਸਲਾਹ ‘ਤੇ ਹੋਮ ਇਕਾਂਤਵਾਸ ‘ਚ ਸਾਰੇ ਦਿਸ਼ਾ – ਨਿਰਦੇਸ਼ਾ ਦਾ ਪਾਲਣ ਕਰ ਰਿਹਾ ਹਾਂ। ਮੇਰੀ ਅਪੀਲ ਹੈ ਜਿਹੜੇ ਵੀ ਲੋਕ ਪਿਛਲੇ ਕੁਝ ਦਿਨਾਂ ‘ਚ ਸੰਪਰਕ ‘ਚ ਆਓ ਹਨ , ਕ੍ਰਿਪਾ ਕਰਕੇ ਆਪਣੇ ਆਪ ਨੂੰ ਇਕਾਂਤਵਾਸ ਕਰ ਆਪਣੀ ਜਾਂਚ ਕਰਵਾ ਲੈਣ।
कोरोना के शुरूआती लक्षण दिखने पर मैंने टेस्ट करवाया और रिपोर्ट पॉजिटिव आई है। मेरी तबीयत ठीक है, डॉक्टर्स की सलाह पर होम आइसोलेशन में सभी दिशा- निर्देशो का पालन कर रहा हूँ। मेरा अनुरोध है, जो भी लोग गत कुछ दिनों में संपर्क में आयें हैं, कृपया स्वयं को आइसोलेट कर अपनी जाँच करवाएं।
— Jagat Prakash Nadda (@JPNadda) December 13, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.