Breaking NewsD5 specialNewsPunjabTop News

BJP ਦੇ ਸੀਨੀਅਰ ਨੇਤਾ ਮਾਸਟਰ ਮੋਹਨ ਲਾਲ ਨੇ CM ਕੈਪਟਨ ਨੂੰ ਦਿੱਤਾ ਪਾਰਟੀ ਜੁਆਇਨ ਕਰਨ ਦਾ ਸੱਦਾ

ਚੰਡੀਗੜ੍ਹ  : ਕਾਂਗਰਸ ‘ਚ ਮਚੇ ਘਮਾਸਾਨ ਦੇ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ‘ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।

ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਨਾਲ ਜੁੜੀ ਵੱਡੀ ਖ਼ਬਰ, ਛਿੜੀ ਚਰਚਾ D5 Channel Punjabi

ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਆਉਣ ਤੋਂ ਬਾਅਦ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਰਕਿਨਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਦਾ ਭਾਜਪਾ ਸਵਾਗਤ ਕਰਨ ਲਈ ਤਿਆਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button