Breaking NewsD5 specialNewsPunjabTop News

BJP ਨੂੰ ਬਿਲਕੁਲ ਪਸੰਦ ਨਹੀਂ ਕਰਦੀ ਪੰਜਾਬ ਦੀ ਜਨਤਾ : Dr Amar Singh

ਚੰਡੀਗੜ੍ਹ : ਸੇਵਾਮੁਕਤ ਆਈਏਐਸ ਅਧਿਕਾਰੀ ਡਾ. ਅਮਰ ਸਿੰਘ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਬੀਜੇਪੀ ਨੂੰ ਬਿਲਕੁੱਲ ਪਸੰਦ ਨਹੀਂ ਕਰਦੀ, ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਨਾਲ ਗੰਠ-ਜੋੜ ਕਰਨ ਦਾ ਕੋਈ ਫਾਇਦਾ ਨਹੀਂ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਨੇ ਸੰਸਦ ‘ਚ ਕਿਸਾਨਾਂ ਦੇ ਮੁਆਵਜ਼ੇ ‘ਤੇ ਸਰਕਾਰ ਨੂੰ ਬੇਨਕਾਬ ਕਰ ਦਿੱਤਾ ਹੈ। ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button