PunjabTop News

BJP ਨੇ ਪੰਜਾਬ ਦੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਕੀਤੀ ਜਾਰੀ, ਵਿਜੈ ਸਾਂਪਲਾ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ, 3 ਮਈ: ਬੀਜੇਪੀ ਵੱਲੋਂ ਪੰਜਾਬ ਦੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਬਠਿੰਡਾ ਵਿਚ ਭਾਜਪਾ ਨੇ 2 ਇੰਚਾਰਜ ਤੇ 2 ਸਹਿ-ਇੰਚਾਰਜ ਨਿਯੁਕਤ ਕੀਤੇ ਹਨ ਜਿਸ ਵਿਚ ਦਿਆਲ ਸੋਢੀ ਤੇ ਸ਼ਿਵਰਾਜ ਚੌਧਰੀ ਦਾ ਨਾਂ ਸ਼ਾਮਲ ਹੈ। ਇਸ ਤੋਂ ਇਲਾਵਾ ਇਸ ਸੂਚੀ ਵਿਚ ਸੱਬ ਤੋਂ ਅਹਿਮ ਨਾਂਅ ਸਾਹਮਣੇ ਆਇਆ ਹੈ, ਉਹ ਹੈ ਵਿਜੈ ਸਾਂਪਲਾ ਦਾ ਜਿਨ੍ਹਾਂ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ।

ਸੁਪਰੀਮ ਕੋਰਟ ਨੇ ਪੰਜਾਬ ਸੀ.ਐਮ ਦੀ ਰਿਹਾਇਸ਼ ਸਾਹਮਣੇ ਵਾਲੀ ਸੜਕ ਖੋਲ੍ਹਣ ‘ਤੇ ਲਗਾਈ ਰੋਕ

ਜ਼ਿਕਯੋਗ ਹੈ ਕਿ ਸਾਂਪਲਾ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਤੋਂ ਨਾਰਾਜ਼ ਚੱਲ ਰਹੇ ਸੀ, ਕਿਉਂਕਿ ਉਨ੍ਹਾਂ ਨੂੰ ਹੋਸ਼ਿਆਰਪੁਰ ਤੋਂ ਟਿਕਟ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਮਨਾਉਣ ਸਾਂਪਲਾ ਦੇ ਗਰ ਪਹੁੰਚ ਸੀ, ਜਿਸ ਤੋਂ ਬਾਅਦ ਸਾਂਪਲਾ ਨੇ ਐਲਾਨ ਕੀਤਾ ਸੀ ਕਿ ਉਹ ਕਿਸੇ ਹੋਰ ਪਾਰਟੀ ਵਿਚ ਨਹੀਂ ਸ਼ਾਮਲ ਹੋਣਗੇ।

image 34 870x1024 1714716868

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button