BJP ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨਵੀਂ ਦਿੱਲੀ : ਪੈਗ਼ੰਬਰ ਮੁਹੰਮਦ ਟਿੱਪਣੀ ਨੂੰ ਲੈ ਕੇ ਵਿਵਾਦਾਂ ‘ਚ ਆਏ ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਧਮਕੀ ਮਿਲੀ ਹੈ। ਨਵੀਨ ਜਿੰਦਲ ਨੇ ਦੱਸਿਆ ਕਿ ਅੱਜ ਸਵੇਰੇ 6.43 ਵਜੇ ਉਸ ਨੂੰ 3 ਈ-ਮੇਲ ਭੇਜੇ ਗਏ, ਜਿਨ੍ਹਾਂ ਵਿਚ ਉਦੇਪੁਰ ‘ਚ ਕਨ੍ਹਈਆ ਲਾਲ ਦੀ ਗਰਦਨ ਕੱਟਣ ਦੀ ਤਰਾਂ ਉਸ ਦਾ ਅਤੇ ਉਸ ਦੇ ਪਰਿਵਾਰ ਦਾ ਵੀ ਸਿਰ ਕਲਮ ਕਰਨ ਦੀ ਧਮਕੀ ਦਿੱਤੀ ਗਈ ਹੈ।
आज सुबह क़रीब 6:43 बजे मुझको तीन ईमेल आयी है, जिसमें #उदयपुर में भाई कन्हैया लाल की गर्दन काटने का विडियो अटैच करते हुए मेरी और मेरे परिवार की भी ऐसी गर्दन काटने की धमकी दी गई है मैंने PCR को सूचना दे दी है।@DCPEastDelhi @CellDelhi @CPDelhi तुरंत संज्ञान ले। pic.twitter.com/rhzyLbbdNg
— Naveen Kumar Jindal 🇮🇳 (@naveenjindalbjp) June 29, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.